PAV
20. ਕਿਉਂ ਜੋ ਸਰਿਸ਼ਟੀ ਅਨਰਥ ਦੇ ਅਧੀਨ ਕੀਤੀ ਗਈ, ਆਪਣੀ ਇੱਛਿਆ ਨਾਲ ਨਹੀਂ ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਪਰ ਉਮੇਦ ਨਾਲ
ERVPA
20. ਸਾਰੀ ਸ੍ਰਿਸ਼ਟੀ ਨੂੰ ਇਸ ਤਰ੍ਹਾਂ ਬਦਲਿਆ ਗਿਆ ਜਿਵੇਂ ਇਹ ਪੂਰਨ ਵਿ ਅਰਥ ਸੀ। ਇਹ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਬਦਲੀ ਸਗੋਂ ਉਸਦੀ ਇੱਛਾ ਨਾਲ ਬਦਲੀ ਜਿਸਨੇ ਇਸਦਾ ਨਿਰਣਾ ਕੀਤਾ।
IRVPA
20. ਕਿਉਂ ਜੋ ਸ੍ਰਿਸ਼ਟੀ ਆਪਣੀ ਇੱਛਾ ਨਾਲ ਨਹੀਂ, ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਵਿਅਰਥ ਦੇ ਅਧੀਨ ਹੋਈ, ਪਰ ਆਸ ਨਾਲ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN