PAV
28. ਅਤੇ ਸੰਸਾਰ ਦੇ ਅਦਨਾਂ ਅਤੇ ਮਲੀਹਾਦੜ੍ਹਾਂ ਨੂੰ ਨਾਲੇ ਉਹਨਾਂ ਨੂੰ ਜਿਹੜੇ ਹਨ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਅਕਾਰਥ ਕਰੇ
ERVPA
28. ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣਿਆ ਜਿਨ੍ਹਾਂ ਨੂੰ ਦੁਨੀਆਂ ਕੋਈ ਮਹੱਤਵ ਨਹੀਂ ਦਿੰਦੀ। ਉਹ ਉਨ੍ਹਾਂ ਲੋਕਾਂ ਨੂੰ ਚੁਣਦਾ ਹੈ ਜਿਨ੍ਹਾਂ ਨੂੰ ਦੁਨੀਆਂ ਨੇ ਨਫ਼ਰਤ ਕੀਤੀ ਅਤੇ ਸੋਚਿਆ ਕਿ ਉਹ ਬੇਕਾਰ ਹਨ। ਜਿਸਨੂੰ ਦੁਨੀਆਂ ਮਹੱਤਵਪੂਰਣ ਸਝਦੀ ਹੈ ਉਸਦਾ ਨਾਸ਼ ਕਰਨ ਲਈ ਪਰਮੇਸ਼ੁਰ ਨੇ ਇਨ੍ਹਾਂ ਨੂੰ ਚੁਣਿਆ।
IRVPA
28. ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN