PAV
35. ਅਤੇ ਜੇ ਕੁੱਝ ਸਿੱਖਣਾ ਚਾਹੁੰਦੀਆਂ ਹਨ ਤਾਂ ਘਰ ਵਿੱਚ ਆਪੋ ਆਪਣੇ ਪਤੀਆਂ ਕੋਲੋਂ ਪੁੱਛਣ ਕਿਉਂ ਜੋ ਤੀਵੀਂ ਦੇ ਲਈ ਮੰਡਲੀ ਵਿੱਚ ਬੋਲਣਾ ਲਾਜ ਦੀ ਗੱਲ ਹੈ
ERVPA
35. ਜੇ ਕੋਈ ਅਜਿਹੀ ਗੱਲ ਹੈ ਜਿਹਡ਼ੀ ਔਰਤਾਂ ਜਾਨਣਾ ਚਾਹੁੰਦੀਆਂ ਹਨ, ਤਾਂ ਉਨ੍ਹਾਂ ਨੂੰ ਘਰ ਆਕੇ ਆਪਣੇ ਪਤੀਆਂ ਕੋਲੋਂ ਪੁਛਣੀ ਚਾਹੀਦੀ ਹੈ। ਇੱਕ ਆਵ੍ਰਤ ਲਈ ਕਲੀਸਿਯਾ ਦੀ ਸਭਾ ਵਿੱਚ ਬੋਲਣਾ ਸ਼ਰਮਿੰਦਗੀ ਵਾਲੀ ਗੱਲ ਹੈ।
IRVPA
35. ਅਤੇ ਜੇ ਕੁਝ ਸਿੱਖਣਾ ਚਾਹੁੰਦੀਆਂ ਹਨ ਤਾਂ ਘਰ ਵਿੱਚ ਆਪੋ ਆਪਣੇ ਪਤੀਆਂ ਨੂੰ ਪੁੱਛਣ ਕਿਉਂ ਜੋ ਔਰਤ ਦੇ ਲਈ ਕਲੀਸਿਯਾ ਵਿੱਚ ਬੋਲਣਾ ਸ਼ਰਮ ਦੀ ਗੱਲ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN