ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
10. ਤਦ ਓਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਲੋਹੇ ਦੇ ਫਾਟਕ ਤੀਕ ਆਏ ਜਿਹੜਾ ਸ਼ਹਿਰ ਵਿੱਚ ਪੁਚਾਉਂਦਾ ਹੈ ਅਰ ਉਹ ਆਪ ਤੋਂ ਆਪ ਉਨ੍ਹਾਂ ਲਈ ਖੁਲ੍ਹ ਗਿਆ ਅਤੇ ਓਹ ਨਿੱਕਲ ਕੇ ਇੱਕ ਗਲੀ ਦੇ ਰਾਹ ਤੁਰ ਪਏ ਤਾਂ ਓਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ

ERVPA
10. ਤਦ ਉਹ ਦੋਨੋਂ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿਕਲ ਕੇ ਇੱਕ ਲੋਹੇ ਦੇ ਫ਼ਾਟਕ ਤੱਕ ਆਏ ਜਿਹਡ਼ਾ ਕਿ ਸ਼ਹਿਰ ਵਿੱਚ ਪਹੁੰਚਾਉਂਦਾ ਸੀ। ਉਹ ਆਪਣੇ-ਆਪ ਹੀ ਉਨ੍ਹਾਂ ਲਈ ਖੁਲ੍ਹ ਗਿਆ ਉਥੋਂ ਨਿਕਲ ਕੇ ਉਹ ਇੱਕ ਗਲੀ ਦੇ ਰਸਤੇ ਤੇ ਤੁਰ ਪਏ ਪਰ ਉਸੇ ਵੇਲੇ ਦੂਤ ਉਸ ਕੋਲੋਂ ਫ਼ਿਰ ਅਲੋਪ ਹੋ ਗਿਆ।

IRVPA
10. ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 10 of Total Verses 25
  • ਤਦ ਓਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਲੋਹੇ ਦੇ ਫਾਟਕ ਤੀਕ ਆਏ ਜਿਹੜਾ ਸ਼ਹਿਰ ਵਿੱਚ ਪੁਚਾਉਂਦਾ ਹੈ ਅਰ ਉਹ ਆਪ ਤੋਂ ਆਪ ਉਨ੍ਹਾਂ ਲਈ ਖੁਲ੍ਹ ਗਿਆ ਅਤੇ ਓਹ ਨਿੱਕਲ ਕੇ ਇੱਕ ਗਲੀ ਦੇ ਰਾਹ ਤੁਰ ਪਏ ਤਾਂ ਓਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ
  • ERVPA

    ਤਦ ਉਹ ਦੋਨੋਂ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿਕਲ ਕੇ ਇੱਕ ਲੋਹੇ ਦੇ ਫ਼ਾਟਕ ਤੱਕ ਆਏ ਜਿਹਡ਼ਾ ਕਿ ਸ਼ਹਿਰ ਵਿੱਚ ਪਹੁੰਚਾਉਂਦਾ ਸੀ। ਉਹ ਆਪਣੇ-ਆਪ ਹੀ ਉਨ੍ਹਾਂ ਲਈ ਖੁਲ੍ਹ ਗਿਆ ਉਥੋਂ ਨਿਕਲ ਕੇ ਉਹ ਇੱਕ ਗਲੀ ਦੇ ਰਸਤੇ ਤੇ ਤੁਰ ਪਏ ਪਰ ਉਸੇ ਵੇਲੇ ਦੂਤ ਉਸ ਕੋਲੋਂ ਫ਼ਿਰ ਅਲੋਪ ਹੋ ਗਿਆ।
  • IRVPA

    ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ।
Total 25 Verses, Current Verse 10 of Total Verses 25
×

Alert

×

punjabi Letters Keypad References