PAV
21. ਕਿਉਂ ਜੋ ਅਗਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਅਤੇ ਹਰ ਸਬਤ ਦੇ ਦਿਨ ਸਮਾਜਾਂ ਵਿੱਚ ਉਹ ਦੀ ਪੋਥੀ ਪੜ੍ਹੀ ਜਾਂਦੀ ਹੈ।।
ERVPA
21. ਉਨ੍ਹਾਂ ਨੂੰ ਇਹ ਗੱਲਾਂ ਕਰਨੀਆਂ ਚਾਹੀਦੀਆਂ ਕਿਉਂਕਿ ਹਰ ਸ਼ਹਿਰ ਵਿੱਚ ਕੁਝ ਯਹੂਦੀ ਹਨ ਜਿਹਡ਼ੇ ਮੂਸਾ ਦੀ ਸ਼ਰ੍ਹਾ ਦਾ ਪ੍ਰਚਾਰ ਕਰਦੇ ਹਨ। ਮੂਸਾ ਦੀ ਸ਼ਰ੍ਹਾ ਹਰ ਸਬਤ ਦੇ ਦਿਨ ਪ੍ਰਾਰਥਨਾ ਸਥਾਨਾ ਵਿੱਚ ਬਹੁਤ ਵਰ੍ਹਿਆਂ ਤੋਂ ਪਢ਼ੀ ਜਾਂਦੀ ਹੈ।”
IRVPA
21. ਕਿਉਂ ਜੋ ਪਹਿਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਹਨ ਅਤੇ ਹਰ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਉਹ ਦੀ ਬਿਵਸਥਾ ਪੜ੍ਹੀ ਜਾਂਦੀ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN