ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
3. ਜਾਂ ਓਹ ਕਲੀਸਿਯਾ ਵੱਲੋਂ ਕੁਝ ਦੂਰ ਪੁਚਾਏ ਗਏ ਤਾਂ ਫੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਨ ਦੀ ਖਬਰ ਦਿੰਦੇ ਗਏ ਅਤੇ ਸਭਨਾਂ ਭਾਈਆਂ ਨੂੰ ਬਹੁਤ ਖੁਸ਼ ਕੀਤਾ

ERVPA
3. ਕਲੀਸਿਯਾ ਨੇ ਇਨ੍ਹਾਂ ਆਦਮੀਆਂ ਦੀ ਉਨ੍ਹਾਂ ਦੀ ਯਾਤਰਾ ਲਈ ਮਦਦ ਕੀਤੀ। ਫ਼ੇਰ ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਰਾਹੀਂ ਯਾਤਰਾ ਕੀਤੀ। ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਦੇ ਲੋਕਾਂ ਨੂੰ ਦੱਸਿਆ ਕਿ ਕਿਵੇਂ ਗੈਰ-ਯਹੂਦੀ ਲੋਕ ਸੱਚੇ ਪ੍ਰਭੂ ਵੱਲ ਪਰਤੇ ਹਨ। ਇਹ ਸੁਣਕੇ ਸਾਰੇ ਭਰਾ ਬਹੁਤ ਖੁਸ਼ ਹੋਏ।

IRVPA
3. ਜਦੋਂ ਉਹ ਕਲੀਸਿਯਾ ਵੱਲੋਂ ਕੁਝ ਦੂਰ ਪਹੁੰਚਾਏ ਗਏ ਤਾਂ ਫ਼ੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਾਉਣ ਦੀ ਖੁਸ਼ਖਬਰੀ ਸੁਣਾਉਂਦੇ ਗਏ ਅਤੇ ਸਭ ਭਰਾਵਾਂ ਨੂੰ ਬਹੁਤ ਖੁਸ਼ ਕੀਤਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 41 Verses, Current Verse 3 of Total Verses 41
  • ਜਾਂ ਓਹ ਕਲੀਸਿਯਾ ਵੱਲੋਂ ਕੁਝ ਦੂਰ ਪੁਚਾਏ ਗਏ ਤਾਂ ਫੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਨ ਦੀ ਖਬਰ ਦਿੰਦੇ ਗਏ ਅਤੇ ਸਭਨਾਂ ਭਾਈਆਂ ਨੂੰ ਬਹੁਤ ਖੁਸ਼ ਕੀਤਾ
  • ERVPA

    ਕਲੀਸਿਯਾ ਨੇ ਇਨ੍ਹਾਂ ਆਦਮੀਆਂ ਦੀ ਉਨ੍ਹਾਂ ਦੀ ਯਾਤਰਾ ਲਈ ਮਦਦ ਕੀਤੀ। ਫ਼ੇਰ ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਰਾਹੀਂ ਯਾਤਰਾ ਕੀਤੀ। ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਦੇ ਲੋਕਾਂ ਨੂੰ ਦੱਸਿਆ ਕਿ ਕਿਵੇਂ ਗੈਰ-ਯਹੂਦੀ ਲੋਕ ਸੱਚੇ ਪ੍ਰਭੂ ਵੱਲ ਪਰਤੇ ਹਨ। ਇਹ ਸੁਣਕੇ ਸਾਰੇ ਭਰਾ ਬਹੁਤ ਖੁਸ਼ ਹੋਏ।
  • IRVPA

    ਜਦੋਂ ਉਹ ਕਲੀਸਿਯਾ ਵੱਲੋਂ ਕੁਝ ਦੂਰ ਪਹੁੰਚਾਏ ਗਏ ਤਾਂ ਫ਼ੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਾਉਣ ਦੀ ਖੁਸ਼ਖਬਰੀ ਸੁਣਾਉਂਦੇ ਗਏ ਅਤੇ ਸਭ ਭਰਾਵਾਂ ਨੂੰ ਬਹੁਤ ਖੁਸ਼ ਕੀਤਾ।
Total 41 Verses, Current Verse 3 of Total Verses 41
×

Alert

×

punjabi Letters Keypad References