PAV
14. ਅਰ ਲੁਦਿਯਾ ਨਾਮੇ ਥੁਆਤੀਰਾ ਨਗਰ ਦੀ ਇੱਕ ਤੀਵੀਂ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਸੁਣਦੀ ਸੀ। ਉਹ ਦਾ ਮਨ ਪ੍ਰਭੁ ਨੇ ਖੋਲ੍ਹ ਦਿੱਤਾ ਭਈ ਪੌਲੁਸ ਦੀਆਂ ਗੱਲਾਂ ਉੱਤੇ ਚਿੱਤ ਲਾਵੇ
ERVPA
14. ਉਥੇ ਥੁਆਤੀਰਾ ਸ਼ਹਿਰ ਤੋਂ ਲੁਦਿਯਾ ਨਾਮ ਦੀ ਇੱਕ ਔਰਤ ਵੀ ਸੀ। ਉਸਦਾ ਕੰਮ ਕਿਰਮਚੀ ਰੰਗ ਦੇ ਵਸਤਰ ਵੇਚਣ ਦਾ ਸੀ। ਉਸਨੇ ਸੱਚੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਪਰਮੇਸ਼ੁਰ ਨੇ ਉਸ ਨੂੰ ਉਸਦਾ ਦਿਲ ਖੋਲ੍ਹਣ ਦਿੱਤਾ ਅਤੇ ਧਿਆਨ ਨਾਲ ਪੌਲੁਸ ਦੇ ਬਚਨਾਂ ਨੂੰ ਸੁਣਾਇਆ।
IRVPA
14. ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN