PAV
24. ਤੂੰ ਉਨ੍ਹਾਂ ਨੂੰ ਲੈ ਕੇ ਆਪਣੇ ਤਾਈਂ ਉਨ੍ਹਾਂ ਦੇ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਲਈ ਕੁਝ ਖਰਚ ਕਰ ਜੋ ਓਹ ਆਪਣੇ ਸਿਰ ਮੁਨਾਉਣ ਤਾਂ ਸਭ ਲੋਕ ਜਾਣਨਗੇ ਭਈ ਜਿਹੜੀਆਂ ਗੱਲਾਂ ਉਹ ਦੇ ਵਿਖੇ ਅਸਾਂ ਸੁਣੀਆਂ ਹਨ ਸੋ ਕੁਝ ਨਹੀਂ ਸਗੋਂ ਇਹ ਕਿ ਉਹ ਆਪ ਭੀ ਸ਼ਰਾ ਨੂੰ ਮੰਨ ਕੇ ਸਿੱਧੀ ਚਾਲ ਚੱਲਦਾ ਹੈ
ERVPA
24. ਤੂੰ ਉਨ੍ਹਾਂ ਨੂੰ ਆਪਣੇ ਨਾਲ ਲੈ ਅਤੇ ਆਪਣੇ-ਆਪ ਨੂੰ ਉਨ੍ਹਾਂ ਨਾਲ ਸ਼ੁਧ ਕਰ ਅਤੇ ਉਨ੍ਹਾਂ ਦੇ ਖਰਚ ਨੂੰ ਪੂਰਾ ਕਰ ਤਾਂ ਜੋ ਉਹ ਆਪਣੇ ਸਿਰ ਮੁਨਵਾ ਸਕਣ। ਫ਼ੇਰ ਹਰ ਕੋਈ ਜਾਣ ਜਾਵੇਗਾ ਕਿ ਜੋ ਕੁਝ ਵੀ ਉਨ੍ਹਾਂ ਤੇਰੇ ਬਾਰੇ ਸੁਣਿਆ ਸੱਚ ਨਹੀਂ ਹੈ ਕਿਉਂਕਿ ਤੂੰ ਖੁਦ ਸ਼ਰ੍ਹਾਂ ਦੀ ਪਾਲਣਾ ਕਰਕੇ ਜਿਉਂਦਾ ਹੈਂ।
IRVPA
24. ਤੂੰ ਉਨ੍ਹਾਂ ਨੂੰ ਲੈ ਕੇ ਆਪਣੇ ਆਪ ਨੂੰ ਉਨ੍ਹਾਂ ਦੇ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਲਈ ਕੁਝ ਖ਼ਰਚ ਕਰ ਤਾਂ ਜੋ ਉਹ ਆਪਣੇ ਸਿਰ ਮੁਨਾਉਣ ਤਾਂ ਸਭ ਲੋਕ ਜਾਣਨਗੇ ਕਿ ਜਿਹੜੀਆਂ ਗੱਲਾਂ ਉਹ ਦੇ ਵਿਖੇ ਅਸੀਂ ਸੁਣੀਆਂ ਹਨ ਉਹਨਾਂ ਵਿੱਚ ਸੱਚਾਈ ਨਹੀਂ ਹੈ, ਸਗੋਂ ਇਹ ਕੀ ਉਹ ਆਪ ਵੀ ਬਿਵਸਥਾ ਨੂੰ ਮੰਨ ਕੇ ਸਿੱਧੀ ਚਾਲ ਚੱਲਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN