ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
25. ਸੋ ਜਾਂ ਉਨ੍ਹਾਂ ਸਾਖੀ ਦਿੱਤੀ ਅਤੇ ਪ੍ਰਭੁ ਦਾ ਬਚਨ ਸੁਣਾਇਆ ਤਾਂ ਯਰੂਸ਼ਲਮ ਨੂੰ ਮੁੜੇ ਅਤੇ ਸਾਮਰੀਆਂ ਦਿਆਂ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ ਖਬਰੀ ਸੁਣਾਈ।।

ERVPA
25. ਤੱਦ ਰਸੂਲਾਂ ਨੇ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਦੱਸਿਆ ਜੋ ਯਿਸੂ ਨੇ ਕੀਤੀਆਂ ਸਨ ਅਤੇ ਪਰਮੇਸ਼ੁਰ ਦਾ ਸੰਦੇਸ਼ ਦਿੱਤਾ। ਫ਼ਿਰ ਉਹ ਯਰੂਸ਼ਲਮ ਵੱਲ ਪਰਤ ਆਏ। ਰਸਤੇ ਵਿੱਚ ਉਹ ਸਾਮਰਿਯਾ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਖੁਸ਼ ਖਬਰੀ ਦਾ ਪ੍ਰਚਾਰ ਕਰਦੇ ਗਏ।

IRVPA
25. ਜਦੋਂ ਉਨ੍ਹਾਂ ਨੇ ਗਵਾਹੀ ਦਿੱਤੀ ਅਤੇ ਪ੍ਰਭੂ ਦਾ ਬਚਨ ਸੁਣਾਇਆ ਅਤੇ ਸਾਮਰਿਯਾ ਦੇ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ਖਬਰੀ ਸੁਣਾਈ ਤਾਂ ਉਹ ਯਰੂਸ਼ਲਮ ਨੂੰ ਮੁੜੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 25 of Total Verses 40
  • ਸੋ ਜਾਂ ਉਨ੍ਹਾਂ ਸਾਖੀ ਦਿੱਤੀ ਅਤੇ ਪ੍ਰਭੁ ਦਾ ਬਚਨ ਸੁਣਾਇਆ ਤਾਂ ਯਰੂਸ਼ਲਮ ਨੂੰ ਮੁੜੇ ਅਤੇ ਸਾਮਰੀਆਂ ਦਿਆਂ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ ਖਬਰੀ ਸੁਣਾਈ।।
  • ERVPA

    ਤੱਦ ਰਸੂਲਾਂ ਨੇ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਦੱਸਿਆ ਜੋ ਯਿਸੂ ਨੇ ਕੀਤੀਆਂ ਸਨ ਅਤੇ ਪਰਮੇਸ਼ੁਰ ਦਾ ਸੰਦੇਸ਼ ਦਿੱਤਾ। ਫ਼ਿਰ ਉਹ ਯਰੂਸ਼ਲਮ ਵੱਲ ਪਰਤ ਆਏ। ਰਸਤੇ ਵਿੱਚ ਉਹ ਸਾਮਰਿਯਾ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਖੁਸ਼ ਖਬਰੀ ਦਾ ਪ੍ਰਚਾਰ ਕਰਦੇ ਗਏ।
  • IRVPA

    ਜਦੋਂ ਉਨ੍ਹਾਂ ਨੇ ਗਵਾਹੀ ਦਿੱਤੀ ਅਤੇ ਪ੍ਰਭੂ ਦਾ ਬਚਨ ਸੁਣਾਇਆ ਅਤੇ ਸਾਮਰਿਯਾ ਦੇ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ਖਬਰੀ ਸੁਣਾਈ ਤਾਂ ਉਹ ਯਰੂਸ਼ਲਮ ਨੂੰ ਮੁੜੇ।
Total 40 Verses, Current Verse 25 of Total Verses 40
×

Alert

×

punjabi Letters Keypad References