ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
26. ਅਤੇ ਉਹ ਨੇ ਵਿਚਾਰ ਕੀਤਾ ਭਈ ਮਸੀਹ ਦੇ ਨਮਿੱਤ ਨਿੰਦਿਆ ਜਾਣਾ ਮਿਸਰ ਦੇ ਖ਼ਜਾਨਿਆਂ ਨਾਲੋਂ ਵੱਡਾ ਧਨ ਹੈ ਕਿਉਂ ਜੋ ਫਲ ਵੱਲ ਉਹ ਦਾ ਧਿਆਨ ਸੀ

ERVPA
26. ਮੂਸਾ ਨੇ ਸੋਚਿਆ ਕਿ ਮਿਸਰ ਦੇ ਸਾਰੇ ਖਜਾਨਿਆਂ ਦਾ ਮਾਲਕ ਹੋਣ ਨਾਲੋਂ ਮਸੀਹ ਲਈ ਦੁੱਖ ਝੱਲਣਾ ਬਿਹਤਰ ਸੀ। ਮੂਸਾ ਉਸ ਇਨਾਮ ਦੀ ਉਡੀਕ ਕਰ ਰਿਹਾ ਸੀ ਜੋ ਪਰਮੇਸ਼ੁਰ ਉਸਨੂੰ ਦੇਣ ਵਾਲਾ ਸੀ।

IRVPA
26. ਅਤੇ ਉਹ ਨੇ ਵਿਚਾਰ ਕੀਤਾ ਕਿ ਮਸੀਹ ਦੇ ਲਈ ਨਿੰਦਾ ਨੂੰ ਸਹਿ ਲੈਣਾ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵੱਡਾ ਧਨ ਹੈ, ਕਿਉਂ ਜੋ ਸਵਰਗੀ ਇਨਾਮ ਵੱਲ ਉਹ ਦਾ ਧਿਆਨ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 26 of Total Verses 40
  • ਅਤੇ ਉਹ ਨੇ ਵਿਚਾਰ ਕੀਤਾ ਭਈ ਮਸੀਹ ਦੇ ਨਮਿੱਤ ਨਿੰਦਿਆ ਜਾਣਾ ਮਿਸਰ ਦੇ ਖ਼ਜਾਨਿਆਂ ਨਾਲੋਂ ਵੱਡਾ ਧਨ ਹੈ ਕਿਉਂ ਜੋ ਫਲ ਵੱਲ ਉਹ ਦਾ ਧਿਆਨ ਸੀ
  • ERVPA

    ਮੂਸਾ ਨੇ ਸੋਚਿਆ ਕਿ ਮਿਸਰ ਦੇ ਸਾਰੇ ਖਜਾਨਿਆਂ ਦਾ ਮਾਲਕ ਹੋਣ ਨਾਲੋਂ ਮਸੀਹ ਲਈ ਦੁੱਖ ਝੱਲਣਾ ਬਿਹਤਰ ਸੀ। ਮੂਸਾ ਉਸ ਇਨਾਮ ਦੀ ਉਡੀਕ ਕਰ ਰਿਹਾ ਸੀ ਜੋ ਪਰਮੇਸ਼ੁਰ ਉਸਨੂੰ ਦੇਣ ਵਾਲਾ ਸੀ।
  • IRVPA

    ਅਤੇ ਉਹ ਨੇ ਵਿਚਾਰ ਕੀਤਾ ਕਿ ਮਸੀਹ ਦੇ ਲਈ ਨਿੰਦਾ ਨੂੰ ਸਹਿ ਲੈਣਾ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵੱਡਾ ਧਨ ਹੈ, ਕਿਉਂ ਜੋ ਸਵਰਗੀ ਇਨਾਮ ਵੱਲ ਉਹ ਦਾ ਧਿਆਨ ਸੀ।
Total 40 Verses, Current Verse 26 of Total Verses 40
×

Alert

×

punjabi Letters Keypad References