PAV
4. ਨਿਹਚਾ ਨਾਲ ਹਾਬਲ ਨੇ ਕਾਇਨ ਨਾਲੋਂ ਪਰਮੇਸ਼ੁਰ ਦੇ ਅੱਗੇ ਉੱਤਮ ਬਲੀਦਾਨ ਚੜ੍ਹਾਇਆ ਜਿਸ ਕਰਕੇ ਇਹ ਸਾਖੀ ਦਿੱਤੀ ਗਈ ਭਈ ਉਹ ਧਰਮੀ ਹੈ ਕਿਉਂ ਜੋ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਵਿਖੇ ਸਾਖੀ ਦਿੱਤੀ ਅਤੇ ਉਸ ਨਿਹਚਾ ਦੇ ਰਾਹੀਂ ਉਹ ਹੁਣ ਤੀਕੁਰ ਬੋਲਦਾ ਹੈ ਭਾਵੇਂ ਉਹ ਮਰ ਗਿਆ
ERVPA
4. ਕਇਨ ਅਤੇ ਏਬਲ ਦੋਹਾਂ ਨੇ ਪਰਮੇਸ਼ੁਰ ਨੂੰ ਬਲੀਆਂ ਚਢ਼ਾਈਆਂ ਸਨ। ਪਰ ਏਬਲ ਨੇ ਪਰਮੇਸ਼ੁਰ ਨੂੰ ਬਿਹਤਰ ਬਲੀ ਚਢ਼ਾਈ ਸੀ ਕਿਉਂਕਿ ਉਸਨੂੰ ਨਿਹਚਾ ਸੀ। ਪਰਮੇਸ਼ੁਰ ਨੇ ਆਖਿਆ ਕਿ ਉਹ ਏਬਲ ਦੀਆਂ ਚਢ਼ਾਈਆਂ ਚੀਜ਼ਾਂ ਤੋਂ ਪ੍ਰਸੰਨ ਸੀ। ਅਤੇ ਇਸ ਲਈ ਪਰਮੇਸ਼ੁਰ ਨੇ ਏਬਲ ਨੂੰ ਚੰਗਾ ਮਨੁੱਖ ਆਖਿਆ ਕਿਉਂਕਿ ਉਸਨੂੰ ਨਿਹਚਾ ਸੀ। ਏਬਲ ਮਰ ਗਿਆ, ਪਰ ਆਪਣੀ ਨਿਹਚਾ ਰਾਹੀਂ ਉਹ ਹਾਲੇ ਵੀ ਬੋਲ ਰਿਹਾ ਹੈ।
IRVPA
4. ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN