ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
7. ਨਿਹਚਾ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਖਬਰ ਪਾ ਕੇ ਜਿਹੜੀਆਂ ਅਜੇ ਅਣਡਿੱਠ ਸਨ ਸਹਮ ਕੇ ਆਪਣੇ ਘਰ ਦੇ ਬਚਾਉ ਲਈ ਕਿਸ਼ਤੀ ਬਣਾਈ ਅਤੇ ਉਸ ਨਿਹਚਾ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਰਮ ਦਾ ਅਧਕਾਰੀ ਹੋਇਆ ਜਿਹੜਾ ਨਿਹਚਾ ਤੋਂ ਹੀ ਹੁੰਦਾ ਹੈ

ERVPA
7. ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ। ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ।

IRVPA
7. ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 7 of Total Verses 40
  • ਨਿਹਚਾ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਖਬਰ ਪਾ ਕੇ ਜਿਹੜੀਆਂ ਅਜੇ ਅਣਡਿੱਠ ਸਨ ਸਹਮ ਕੇ ਆਪਣੇ ਘਰ ਦੇ ਬਚਾਉ ਲਈ ਕਿਸ਼ਤੀ ਬਣਾਈ ਅਤੇ ਉਸ ਨਿਹਚਾ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਰਮ ਦਾ ਅਧਕਾਰੀ ਹੋਇਆ ਜਿਹੜਾ ਨਿਹਚਾ ਤੋਂ ਹੀ ਹੁੰਦਾ ਹੈ
  • ERVPA

    ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ। ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ।
  • IRVPA

    ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ।
Total 40 Verses, Current Verse 7 of Total Verses 40
×

Alert

×

punjabi Letters Keypad References