PAV
14. ਉਹ ਇੱਕ ਗੂੰਗੇ ਭੂਤ ਨੂੰ ਕੱਢਦਾ ਪਿਆ ਸੀ ਅਤੇ ਐਉਂ ਹੋਇਆ ਕਿ ਜਾਂ ਭੂਤ ਨਿੱਕਲ ਗਿਆ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਰ ਲੋਕ ਹੈਰਾਨ ਹੋਏ
ERVPA
14. ਇੱਕ ਵਾਰ ਯਿਸੂ ਇੱਕ ਆਦਮੀ ਵਿੱਚੋਂ ਭੂਤ ਕਢ੍ਢ ਰਿਹਾ ਸੀ। ਜੋ ਕਿ ਭੂਤ ਦੇ ਕਬਜ਼ੇ ਕਾਰਣ ਗੂੰਗਾ ਸੀ, ਜਦੋਂ ਭੂਤ ਬਾਹਰ ਆਇਆ ਤਾਂ ਆਦਮੀ ਨੇ ਬੋਲਣਾ ਸ਼ੁਰੂ ਕਰ ਦਿੱਤਾ। ਇਸ ਘਟਨਾ ਤੇ ਲੋਕ ਬਡ਼ੇ ਹੈਰਾਨ ਹੋ ਗਏ।
IRVPA
14. (ਮੱਤੀ 12:22-30; ਮਰਕੁਸ 3:20-27) ਫਿਰ ਯਿਸੂ ਨੇ ਇੱਕ ਗੁੰਗੇ ਭੂਤ ਨੂੰ ਕੱਢਿਆ ਅਤੇ ਇਹ ਹੋਇਆ ਕਿ ਜਦ ਉਹ ਭੂਤ ਨਿੱਕਲ ਗਿਆ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਤੇ ਲੋਕ ਹੈਰਾਨ ਹੋਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN