PAV
19. ਅਰ ਜੇ ਮੈਂ ਬਆਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤ੍ਰ ਕਿਹ ਦੀ ਸਹਾਇਤਾ ਨਾਲ ਕੱਢਦੇ ਹਨ? ਬੱਸ, ਤੁਹਾਡਾ ਨਿਆਉਂ ਕਰਨ ਵਾਲੇ ਉਹੋ ਹੋਣਗੇ
ERVPA
19. ਅਤੇ ਜੇਕਰ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕਢ੍ਢਦਾ ਹਾਂ ਤਾਂ ਫ਼ਿਰ ਤੁਹਾਡੇ ਚੇਲੇ ਕਿਸ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਬਾਹਰ ਕਢ੍ਢਦੇ ਹਨ? ਇਉਂ ਤੁਹਾਡੇ ਆਪਣੇ ਲੋਕ ਹੀ ਇਹ ਸਾਬਤ ਕਰ ਰਹੇ ਹਨ ਕਿ ਤੁਸੀਂ ਗਲਤ ਹੋ।
IRVPA
19. ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਬਸ, ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN