PAV
26. ਤਦ ਉਹ ਜਾ ਕੇ ਹੋਰ ਸੱਤ ਆਤਮੇ ਆਪਣੇ ਨਾਲੋਂ ਵੀ ਭੈੜੇ ਸੰਗ ਲਿਆਉਂਦਾ ਹੈ ਅਤੇ ਓਹ ਅੰਦਰ ਵੜ ਕੇ ਉੱਥੇ ਵੱਸਦੇ ਹਨ, ਤਾਂ ਉਸ ਮਨੁੱਖ ਦਾ ਪਿੱਛਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।।
ERVPA
26. ਤਾਂ ਉਹ ਭ੍ਰਿਸ਼ਟ ਆਤਮਾ ਬਾਹਰ ਜਾਕੇ ਸੱਤ ਹੋਰ ਆਤਮਿਆਂ ਨੂੰ ਇਕੱਠਾ ਕਰਦਾ ਹੈ, ਜਿਹਡ਼ੇ ਉਸ ਨਾਲੋਂ ਵੀ ਵਧੇਰੇ ਭ੍ਰਿਸ਼ਟ ਹੁੰਦੇ ਹਨ। ਤਾਂ ਉਹ ਸਭ ਭਰਿਸ਼ਟ ਆਤਮੇ ਉਸ ਥਾਵੇਂ ਜਾਕੇ ਫ਼ਿਰ ਰਹਿਣ ਲੱਗ ਜਾਂਦੇ ਹਨ। ਇਸ ਤਰ੍ਹਾਂ ਉਸ ਮਨੁੱਖ ਦੀ ਹਾਲਤ ਪਹਿਲਾਂ ਨਾਲੋਂ ਵੀ ਵਧ ਭੈਡ਼ੀ ਹੋ ਜਾਂਦੀ ਹੈ।”
IRVPA
26. ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ। ਧੰਨ ਕੌਣ ਹੈ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN