ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਜਿਨ ਉਸ ਨੂੰ ਨਿਉਤਾ ਦਿੱਤਾ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਯਾ ਰਾਤ ਦੀ ਜ਼ਿਆਫ਼ਤ ਕਰੇਂ ਤਾਂ ਆਪਣਿਆਂ ਮਿੱਤ੍ਰਾਂ ਅਤੇ ਆਪਣਿਆਂ ਭਾਈਆਂ ਅਤੇ ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਓਹ ਫੇਰ ਤੈਨੂੰ ਵੀ ਬੁਲਾਉਣ ਅਰ ਤੇਰਾ ਬਦਲਾ ਹੋ ਜਾਵੇ

ERVPA
12. ਤਾਂ ਯਿਸੂ ਨੇ ਉਸ ਫ਼ਰੀਸੀ ਨੂੰ ਕਿਹਾ, ਜਿਸਨੇ ਉਸਨੂੰ ਸੱਦਾ ਦਿੱਤਾ ਸੀ, “ਜਦੋਂ ਤੂੰ ਦੁਪਿਹਰ ਜਾਂ ਰਾਤ ਦੇ ਭੋਜਨ ਲਈ ਲੋਕਾਂ ਨੂੰ ਨਿਉਂਤਾ ਦੇਵੇ ਤਾਂ ਸਿਰਫ਼ ਆਪਣੇ ਮਿੱਤਰਾਂ, ਭਰਾਵਾਂ, ਰਿਸ਼ਤੇਦਾਰਾਂ ਅਤੇ ਧਨਵਾਨ ਗੁਆਂਢੀਆਂ ਨੂੰ ਹੀ ਸੱਦਾ ਨਾ ਦੇਵੀ। ਜੇ ਤੂੰ ਉਨ੍ਹਾਂ ਨੂੰ ਨਿਉਂਤਾ ਦਿੰਦਾ ਹੈਂ ਤਾਂ, ਉਹ ਵੀ ਤੈਨੂੰ ਸੱਦਾ ਦੇਣਗੇ ਅਤੇ ਤੂੰ ਆਪਣਾ ਇਨਾਮ ਪ੍ਰਾਪਤ ਕਰ ਲਵੇਂਗਾ।

IRVPA
12. ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਜਾਂ ਰਾਤ ਦੀ ਦਾਵਤ ਕਰੇਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 12 of Total Verses 35
  • ਜਿਨ ਉਸ ਨੂੰ ਨਿਉਤਾ ਦਿੱਤਾ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਯਾ ਰਾਤ ਦੀ ਜ਼ਿਆਫ਼ਤ ਕਰੇਂ ਤਾਂ ਆਪਣਿਆਂ ਮਿੱਤ੍ਰਾਂ ਅਤੇ ਆਪਣਿਆਂ ਭਾਈਆਂ ਅਤੇ ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਓਹ ਫੇਰ ਤੈਨੂੰ ਵੀ ਬੁਲਾਉਣ ਅਰ ਤੇਰਾ ਬਦਲਾ ਹੋ ਜਾਵੇ
  • ERVPA

    ਤਾਂ ਯਿਸੂ ਨੇ ਉਸ ਫ਼ਰੀਸੀ ਨੂੰ ਕਿਹਾ, ਜਿਸਨੇ ਉਸਨੂੰ ਸੱਦਾ ਦਿੱਤਾ ਸੀ, “ਜਦੋਂ ਤੂੰ ਦੁਪਿਹਰ ਜਾਂ ਰਾਤ ਦੇ ਭੋਜਨ ਲਈ ਲੋਕਾਂ ਨੂੰ ਨਿਉਂਤਾ ਦੇਵੇ ਤਾਂ ਸਿਰਫ਼ ਆਪਣੇ ਮਿੱਤਰਾਂ, ਭਰਾਵਾਂ, ਰਿਸ਼ਤੇਦਾਰਾਂ ਅਤੇ ਧਨਵਾਨ ਗੁਆਂਢੀਆਂ ਨੂੰ ਹੀ ਸੱਦਾ ਨਾ ਦੇਵੀ। ਜੇ ਤੂੰ ਉਨ੍ਹਾਂ ਨੂੰ ਨਿਉਂਤਾ ਦਿੰਦਾ ਹੈਂ ਤਾਂ, ਉਹ ਵੀ ਤੈਨੂੰ ਸੱਦਾ ਦੇਣਗੇ ਅਤੇ ਤੂੰ ਆਪਣਾ ਇਨਾਮ ਪ੍ਰਾਪਤ ਕਰ ਲਵੇਂਗਾ।
  • IRVPA

    ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਜਾਂ ਰਾਤ ਦੀ ਦਾਵਤ ਕਰੇਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ।
Total 35 Verses, Current Verse 12 of Total Verses 35
×

Alert

×

punjabi Letters Keypad References