ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
35. ਅਰ ਲੋਕ ਖਲੋਤੇ ਵੇਖ ਰਹੇ ਸਨ ਅਤੇ ਸਰਦਾਰ ਵੀ ਮਖੌਲ ਨਾਲ ਕਹਿਣ ਲੱਗੇ ਭਈ ਇਹ ਨੇ ਹੋਰਨਾਂ ਨੂੰ ਬਚਾਇਆ । ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਹ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!

ERVPA
35. ਭੀਡ਼ ਇਹ ਸਭ ਵੇਖਣ ਲਈ ਖਡ਼ੀ ਰਹੀ। ਯਹੂਦੀ ਆਗੂ ਯਿਸੂ ਤੇ ਖੂਬ ਹੱਸੇ ਅਤੇ ਕਹਿਣ ਲੱਗੇ, “ਜੇਕਰ ਇਹ ਪ੍ਰਭੂ ਦਾ ਚੁਣਿਆ ਮਸੀਹ ਹੈ, ਤਾਂ ਲੋਕਾਂ ਦੀਆਂ ਜਾਨਾਂ ਬਚਾਉਣ ਵਾਸਤੇ ਆਪਣੇ-ਆਪ ਨੂੰ ਬਚਾ ਲਵੇ।”

IRVPA
35. ਅਤੇ ਲੋਕ ਖੜ੍ਹੇ ਇਹ ਵੇਖ ਰਹੇ ਸਨ ਅਤੇ ਸਰਦਾਰ ਵੀ ਮਖ਼ੌਲ ਨਾਲ ਕਹਿਣ ਲੱਗੇ ਕਿ ਇਸ ਨੇ ਹੋਰਨਾਂ ਨੂੰ ਬਚਾਇਆ। ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਸ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 35 of Total Verses 56
  • ਅਰ ਲੋਕ ਖਲੋਤੇ ਵੇਖ ਰਹੇ ਸਨ ਅਤੇ ਸਰਦਾਰ ਵੀ ਮਖੌਲ ਨਾਲ ਕਹਿਣ ਲੱਗੇ ਭਈ ਇਹ ਨੇ ਹੋਰਨਾਂ ਨੂੰ ਬਚਾਇਆ । ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਹ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!
  • ERVPA

    ਭੀਡ਼ ਇਹ ਸਭ ਵੇਖਣ ਲਈ ਖਡ਼ੀ ਰਹੀ। ਯਹੂਦੀ ਆਗੂ ਯਿਸੂ ਤੇ ਖੂਬ ਹੱਸੇ ਅਤੇ ਕਹਿਣ ਲੱਗੇ, “ਜੇਕਰ ਇਹ ਪ੍ਰਭੂ ਦਾ ਚੁਣਿਆ ਮਸੀਹ ਹੈ, ਤਾਂ ਲੋਕਾਂ ਦੀਆਂ ਜਾਨਾਂ ਬਚਾਉਣ ਵਾਸਤੇ ਆਪਣੇ-ਆਪ ਨੂੰ ਬਚਾ ਲਵੇ।”
  • IRVPA

    ਅਤੇ ਲੋਕ ਖੜ੍ਹੇ ਇਹ ਵੇਖ ਰਹੇ ਸਨ ਅਤੇ ਸਰਦਾਰ ਵੀ ਮਖ਼ੌਲ ਨਾਲ ਕਹਿਣ ਲੱਗੇ ਕਿ ਇਸ ਨੇ ਹੋਰਨਾਂ ਨੂੰ ਬਚਾਇਆ। ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਸ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!
Total 56 Verses, Current Verse 35 of Total Verses 56
×

Alert

×

punjabi Letters Keypad References