PAV
22. ਅਤੇ ਪਵਿੱਤ੍ਰ ਆਤਮਾ ਦਿਹ ਦਾ ਰੂਪ ਧਾਰ ਕੇ ਕਬੂਤਰ ਦੀ ਨਿਆਈਂ ਉਸ ਉੱਤੇ ਉਤਰਿਆ ਅਤੇ ਇਕ ਸੁਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤ੍ਰ ਹੈਂ,ਤੈਥੋਂ ਮੈਂ ਪਰਸਿੰਨ ਹਾਂ।।
ERVPA
22. ਪਵਿੱਤਰ ਆਤਮਾ ਘੁੱਗੀ ਦੇ ਰੂਪ ਵਿੱਚ ਉਸ ਉੱਪਰ ਆਇਆ ਅਤੇ ਫ਼ੇਰ ਸੁਰਗਾਂ ਤੋਂ ਇੱਕ ਬਾਣੀ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈ! ਮੈਂ ਤੈਨੂੰ ਪਿਆਰ ਕਰਦਾ ਹਾਂ ਅਤੇ ਤੇਰੇ ਤੇ ਬਹੁਤ ਖੁਸ਼ ਹਾਂ।”
IRVPA
22. ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN