PAV
45. ਚੰਗਾ ਆਦਮੀ ਆਪਣੇ ਮਨ ਦੇ ਚੰਗੇ ਖ਼ਜਾਨੇ ਵਿੱਚੋਂ ਚੰਗੀ ਗੱਲ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹ ਦੇ ਮੂੰਹ ਉੱਤੇ ਉਹੋ ਆਉਂਦਾ ਹੈ।।
ERVPA
45. ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕਢ੍ਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸਦੇ ਦਿਲ ਵਿੱਚ ਇਕਤ੍ਰਿਤ ਹਨ।
IRVPA
45. ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN