ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਆ ਪੁੱਜਿਆ ਤਾਂ ਵੇਖੋ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇੱਕੋ ਹੀ ਪੁੱਤਰ ਸੀ ਅਤੇ ਉਹ ਵਿਧਵਾ ਸੀ ਅਰ ਨਗਰ ਦੀ ਵੱਡੀ ਭੀੜ ਉਹ ਦੇ ਨਾਲ ਹੈਸੀ

ERVPA
12. ਜਦੋਂ ਉਹ ਨਗਰ ਦੇ ਫ਼ਾਟਕ ਦੇ ਕੋਲ ਪਹੁੰਚਿਆ ਤਾਂ ਉਸਨੇ ਇੱਕ ਜਨਾਜ਼ਾ ਵੇਖਿਆ। ਇੱਕ ਵਿਧਵਾ ਦਾ ਇੱਕੋ-ਇੱਕ ਪੁੱਤਰ ਸੀ ਜੋ ਮਰ ਗਿਆ ਸੀ। ਜਦੋਂ ਉਸਦੇ ਪੁੱਤਰ ਦਾ ਜਨਾਜ਼ਾ ਲਿਜਾਇਆ ਜਾ ਰਿਹਾ ਸੀ ਤਾਂ ਉਸਦੇ ਨਾਲ ਕਾਫ਼ੀ ਲੋਕ ਵੀ ਤੁਰ ਰਹੇ ਸਨ।

IRVPA
12. ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਧਵਾ ਸੀ, ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 50 Verses, Current Verse 12 of Total Verses 50
  • ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਆ ਪੁੱਜਿਆ ਤਾਂ ਵੇਖੋ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇੱਕੋ ਹੀ ਪੁੱਤਰ ਸੀ ਅਤੇ ਉਹ ਵਿਧਵਾ ਸੀ ਅਰ ਨਗਰ ਦੀ ਵੱਡੀ ਭੀੜ ਉਹ ਦੇ ਨਾਲ ਹੈਸੀ
  • ERVPA

    ਜਦੋਂ ਉਹ ਨਗਰ ਦੇ ਫ਼ਾਟਕ ਦੇ ਕੋਲ ਪਹੁੰਚਿਆ ਤਾਂ ਉਸਨੇ ਇੱਕ ਜਨਾਜ਼ਾ ਵੇਖਿਆ। ਇੱਕ ਵਿਧਵਾ ਦਾ ਇੱਕੋ-ਇੱਕ ਪੁੱਤਰ ਸੀ ਜੋ ਮਰ ਗਿਆ ਸੀ। ਜਦੋਂ ਉਸਦੇ ਪੁੱਤਰ ਦਾ ਜਨਾਜ਼ਾ ਲਿਜਾਇਆ ਜਾ ਰਿਹਾ ਸੀ ਤਾਂ ਉਸਦੇ ਨਾਲ ਕਾਫ਼ੀ ਲੋਕ ਵੀ ਤੁਰ ਰਹੇ ਸਨ।
  • IRVPA

    ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਧਵਾ ਸੀ, ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ।
Total 50 Verses, Current Verse 12 of Total Verses 50
×

Alert

×

punjabi Letters Keypad References