PAV
39. ਭਈ ਆਪਣੇ ਘਰ ਨੂੰ ਮੁੜ ਜਾਹ ਅਤੇ ਦੱਸੀਂ ਜੋ ਪਰਮੇਸ਼ੁਰ ਨੇ ਤੇਰੇ ਲਈ ਕੇਡੇ ਵੱਡੇ ਕੰਮ ਕੀਤੇ ਹਨ। ਤਾਂ ਉਹ ਸਾਰੇ ਨਗਰ ਵਿੱਚ ਉਜਾਗਰ ਕਰਦਾ ਗਿਆ ਜੋ ਯਿਸੂ ਨੇ ਉਹ ਦੇ ਲਈ ਕੇਡੇ ਵੱਡੇ ਕੰਮ ਕੀਤੇ।।
ERVPA
39. ਪਰ ਯਿਸੂ ਨੇ ਇਹ ਕਹਿ ਕਿ ਉਸ ਆਦਮੀ ਨੂੰ ਭੇਜ ਦਿੱਤਾ ਕਿ, “ਉਹ ਆਪਣੇ ਘਰ ਵਾਪਸ ਜਾਕੇ ਲੋਕਾਂ ਨੂੰ ਦੱਸੇ ਕਿ ਪਰਮੇਸ਼ੁਰ ਨੇ ਤੇਰੇ ਲਈ ਕੀ ਕੀਤਾ ਹੈ?” ਤਾਂ ਉਸ ਆਦਮੀ ਨੇ ਸਾਰੇ ਸ਼ਹਿਰ ਵਿੱਚ ਜਾਕੇ ਦਸਿਆ ਕਿ ਯਿਸੂ ਨੇ ਉਸ ਲਈ ਕੀ ਕੀਤਾ ਸੀ।
IRVPA
39. ਜੋ ਆਪਣੇ ਘਰ ਨੂੰ ਮੁੜ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪਰਮੇਸ਼ੁਰ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ। ਤਾਂ ਉਹ ਸਾਰੇ ਨਗਰ ਵਿੱਚ ਲੋਕਾਂ ਨੂੰ ਦੱਸਣ ਲੱਗਾ ਜੋ ਯਿਸੂ ਨੇ ਉਸ ਦੇ ਲਈ ਕਿੰਨੇ ਵੱਡੇ ਕੰਮ ਕੀਤੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN