PAV
18. ਪਰਧਾਨ ਜਾਜਕ ਅਰ ਗ੍ਰੰਥੀ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਭਈ ਉਹ ਦਾ ਕਿੱਕੁਰ ਨਾਸ ਕਰੀਏ ਕਿਉਂਕਿ ਓਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਹ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ
ERVPA
18. ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਜਦੋਂ ਇਹ ਸਭ ਸੁਣਿਆ ਤਾਂ ਉਹ ਯਿਸੂ ਨੂੰ ਜਾਨੋ ਮਾਰਨ ਦੀ ਵਿਉਂਤ ਬਨਾਉਣ ਲੱਗੇ। ਪਰ ਉਹ ਉਸਤੋਂ ਡਰ ਰਹੇ ਸਨ ਕਿਉਂਕਿ ਲੋਕ ਉਸਦੇ ਉਪਦੇਸ਼ ਤੇ ਹੈਰਾਨ ਸਨ।
IRVPA
18. ਮੁੱਖ ਜਾਜਕ ਅਤੇ ਉਪਦੇਸ਼ਕ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਕਿ ਉਹ ਦਾ ਕਿਵੇਂ ਨਾਸ ਕਰੀਏ ਕਿਉਂਕਿ ਉਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਸ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN