PAV
19. ਕਿਉਂਕਿ ਉਨ੍ਹੀਂ ਦਿਨੀਂ ਐਡਾ ਕਸ਼ਟ ਹੋਵੇਗਾ ਜੋ ਸਰਿਸ਼ਟ ਦੇ ਮੁੱਢੋਂ ਜਿਹ ਨੂੰ ਪਰਮੇਸ਼ੁਰ ਨੇ ਸਾਜਿਆ ਹੈ ਨਾ ਹੁਣ ਤੋੜੀ ਹੋਇਆ ਹੈ ਅਤੇ ਨਾ ਕਦੇ ਹੋਵੇਗਾ
ERVPA
19. ਭਲਾ ਕਿਉਂ? ਓਨ੍ਹੀ ਦਿਨੀ, ਜਿਹਡ਼ੀਆਂ ਮੁਸੀਬਤਾਂ ਆਉਣਗੀਆਂ ਉਹ ਸ਼ੁਰੂ ਤੋਂ ਲੈਕੇ ਉਦੋਂ ਤੱਕ ਦੀਆਂ ਸਭ ਤੋਂ ਭਿਆਨਕ ਮੁਸੀਬਤਾਂ ਹੋਣਗੀਆਂ ਜਦੋਂ ਪ੍ਰਭੂ ਨੇ ਇਹ ਦੁਨੀਆਂ ਸਾਜੀ ਸੀ, ਇਥੇ ਭਵਿਖ ਵਿੱਚ ਆਉਣ ਵਾਲੀਆਂ ਤਕਲੀਫ਼ਾਂ ਨਾਲੋਂ ਵੀ ਵਧ ਮੁਸ਼ਕਿਲਾਂ ਹੋਣਗੀਆਂ।
IRVPA
19. ਕਿਉਂਕਿ ਉਨ੍ਹਾ ਦਿਨਾਂ ਵਿੱਚ ਐਡਾ ਕਸ਼ਟ ਹੋਵੇਗਾ, ਜੋ ਸਰਿਸ਼ਟ ਦੇ ਮੁਢੋਂ ਪਰਮੇਸ਼ੁਰ ਨੇ ਸਾਜਿਆ ਹੈ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN