PAV
22. ਅਤੇ ਗ੍ਰੰਥੀਆਂ ਨੇ ਜਿਹੜੇ ਯਰੂਸ਼ਲਮ ਤੋਂ ਆਏ ਸਨ ਇਹ ਕਿਹਾ ਭਈ ਉਹ ਬਆਲ- ਜ਼ਬੂਲ ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ
ERVPA
22. ਅਤੇ ਯਰੂਸ਼ਲਮ ਤੋਂ ਆਏ ਨੇਮ ਦੇ ਉਪਦੇਸ਼ਕਾਂ ਨੇ ਵੀ ਆਖਿਆ, “ਯਿਸੂ ਨੂੰ ਬਆਲ-ਜਬੂਲ ਚਿੰਬਡ਼ਿਆ ਹੋਇਆ ਹੈ! ਇਸ ਲਈ ਉਹ ਭੂਤਾਂ ਦੇ ਸਰਦਾਰ ਦੀ ਸ਼ਕਤੀ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਬਾਹਰ ਕਢਦਾ ਹੈ।”
IRVPA
22. ਅਤੇ ਉਪਦੇਸ਼ਕਾਂ ਨੇ ਜਿਹੜੇ ਯਰੂਸ਼ਲਮ ਤੋਂ ਆਏ ਸਨ ਇਹ ਕਿਹਾ ਕਿ ਉਹ ਸ਼ੈਤਾਨ (ਮੂਲ ਭਾਸ਼ਾ ਵਿੱਚ ਬਾਲਜਬੂਲ) ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN