ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
24. ਅਰ ਸਾਰੇ ਸੁਰੀਆ ਦੇਸ ਵਿੱਚ ਉਹ ਦੀ ਧੁੰਮ ਪੈ ਗਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿੰਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਰ ਉਸ ਨੇ ਉਨ੍ਹਾਂ ਨੂੰ ਚੰਗੇ ਕੀਤਾ

ERVPA
24. ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹਡ਼ੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬਡ਼ੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।

IRVPA
24. ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 24 of Total Verses 25
  • ਅਰ ਸਾਰੇ ਸੁਰੀਆ ਦੇਸ ਵਿੱਚ ਉਹ ਦੀ ਧੁੰਮ ਪੈ ਗਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿੰਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਰ ਉਸ ਨੇ ਉਨ੍ਹਾਂ ਨੂੰ ਚੰਗੇ ਕੀਤਾ
  • ERVPA

    ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹਡ਼ੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬਡ਼ੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
  • IRVPA

    ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ।
Total 25 Verses, Current Verse 24 of Total Verses 25
×

Alert

×

punjabi Letters Keypad References