PAV
24. ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ ਕਿਉਂ ਜੋ ਇੱਕ ਨਾਲ ਵੈਰ ਅਤੇ ਦੂਏ ਨਾਲ ਪ੍ਰੀਤ ਰੱਖੇਗਾ ਯਾ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਏ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਮਾਯਾ ਦੋਹਾਂ ਦੀ ਸੇਵਾ ਨਹੀਂ ਕਰ ਸੱਕਦੇ ਹੋ
ERVPA
24. ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸਕਦੇ।
IRVPA
24. (ਲੂਕਾ 16:13; ਲੂਕਾ 12:22-31) ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN