ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
18. ਤਦ ਉਹ ਉਨ੍ਹਾਂ ਨੂੰ ਏਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਸਰਦਾਰ ਨੇ ਆਣ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ ਪਰ ਤੂੰ ਆਣ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜੀ ਪਵੇਗੀ

ERVPA
18. ਜਦ ਯਿਸੂ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਤਾਂ ਪ੍ਰਰਥਨਾ ਸਥਾਨ ਦੇ ਇੱਕ ਆਗੂ ਨੇ ਆਣਕੇ ਉਸਦੇ ਅੱਗੇ ਮਥਾ ਟੇਕਿਆ ਅਤੇ ਆਖਿਆ, “ਮੇਰੀ ਬੇਟੀ ਹੁਣੇ ਮਰੀ ਹੈ। ਪਰ ਤੁਸੀਂ ਆਓ ਅਤੇ ਆਕੇ ਉਸਨੂੰ ਆਪਣੇ ਹੱਥ ਨਾਲ ਛੂਹੋ ਉਹ ਫ਼ੇਰ ਜੀ ਪਵੇਗੀ।”

IRVPA
18. (ਮਰਕੁਸ 5:21-43; ਲੂਕਾ 8:40-56) ਜਦੋਂ ਉਹ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਹਾਕਮ ਨੇ ਆ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ, ਪਰ ਤੂੰ ਆ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜਿਉਂਦੀ ਹੋ ਜਾਵੇਗੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 38 Verses, Current Verse 18 of Total Verses 38
  • ਤਦ ਉਹ ਉਨ੍ਹਾਂ ਨੂੰ ਏਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਸਰਦਾਰ ਨੇ ਆਣ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ ਪਰ ਤੂੰ ਆਣ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜੀ ਪਵੇਗੀ
  • ERVPA

    ਜਦ ਯਿਸੂ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਤਾਂ ਪ੍ਰਰਥਨਾ ਸਥਾਨ ਦੇ ਇੱਕ ਆਗੂ ਨੇ ਆਣਕੇ ਉਸਦੇ ਅੱਗੇ ਮਥਾ ਟੇਕਿਆ ਅਤੇ ਆਖਿਆ, “ਮੇਰੀ ਬੇਟੀ ਹੁਣੇ ਮਰੀ ਹੈ। ਪਰ ਤੁਸੀਂ ਆਓ ਅਤੇ ਆਕੇ ਉਸਨੂੰ ਆਪਣੇ ਹੱਥ ਨਾਲ ਛੂਹੋ ਉਹ ਫ਼ੇਰ ਜੀ ਪਵੇਗੀ।”
  • IRVPA

    (ਮਰਕੁਸ 5:21-43; ਲੂਕਾ 8:40-56) ਜਦੋਂ ਉਹ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਹਾਕਮ ਨੇ ਆ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ, ਪਰ ਤੂੰ ਆ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜਿਉਂਦੀ ਹੋ ਜਾਵੇਗੀ।
Total 38 Verses, Current Verse 18 of Total Verses 38
×

Alert

×

punjabi Letters Keypad References