ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
4. ਮੈਂ ਗੱਦੀਆਂ ਵੇਖੀਆਂ ਅਤੇ ਓਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਉਂ ਕਰਨ ਦਾ ਓਹਨਾਂ ਨੂੰ ਇਖ਼ਤਿਆਰ ਦਿੱਤਾ ਗਿਆ ਅਤੇ ਮੈਂ ਓਹਨਾਂ ਦੇ ਜੀਵਾਂ ਨੂੰ ਵੇਖਿਆ ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਓਸ ਦਰਿੰਦੇ ਦੀ ਯਾ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ । ਓਹ ਜੀ ਉੱਠੇ ਅਤੇ ਹਜ਼ਾਰ ਵਰ੍ਹੇ ਮਸੀਹ ਦੇ ਨਾਲ ਰਾਜ ਕਰਦੇ ਰਹੇ

ERVPA
4. ਫ਼ੇਰ ਮੈਂ ਕੁਝ ਤਖਤ ਦੇਖੇ ਜਿਨ੍ਹਾਂ ਉੱਤੇ ਕੁਝ ਲੋਕ ਬੈਠੇ ਹੋਏ ਸਨ। ਇਹ ਉਹ ਲੋਕ ਸਨ ਜਿਨ੍ਹਾਂ ਨੂੰ ਨਿਰਣਾ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਗਈ ਸੀ। ਮੈਂ ਉਨ੍ਹਾਂ ਲੋਕਾਂ ਦੀਆਂ ਰੂਹਾਂ ਵੀ ਵੇਖੀਆਂ। ਜਿਨ੍ਹਾਂ ਨੇ ਆਪਣੇ ਸਿਰ ਝੁਕਾਏ ਸਨ ਕਿਉਂਕਿ ਉਨ੍ਹਾਂ ਨੇ ਮਸੀਹ ਦੇ ਸੱਚ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਦੇ ਸੰਦੇਸ਼ ਨੂੰ ਵਫ਼ਾਦਾਰ ਸਨ। ਉਨ੍ਹਾਂ ਨੇ ਜਾਨਵਰਾਂ ਅਤੇ ਉਸਦੀਆਂ ਮੂਰਤਾਂ ਦੀ ਪੂਜਾ ਨਹੀਂ ਕੀਤੀ। ਉਨਹਆਂ ਕੋਲ ਉਨ੍ਹਾਂ ਦੇ ਹੱਥਾਂ ਜਾਂ ਉਨ੍ਹਾਂ ਦੇ ਮਥਿਆਂ ਉੱਤੇ ਜਾਨਵਰ ਦਾ ਨਿਸ਼ਾਨ ਨਹੀਂ ਸੀ। ਇਹ ਲੋਕ ਫ਼ਿਰ ਤੋਂ ਜਿਉਂਦੇ ਹੋ ਗਏ ਅਤੇ ਉਨ੍ਹਾਂ ਇੱਕ ਹਜ਼ਾਰ ਸਾਲਾਂ ਤੱਕ ਮਸੀਹ ਨਾਲ ਸ਼ਾਸਨ ਕੀਤਾ।

IRVPA
4. ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ। ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 15 Verses, Current Verse 4 of Total Verses 15
1 2 3 4 5 6 7 8 9 10 11 12 13 14 15
  • ਮੈਂ ਗੱਦੀਆਂ ਵੇਖੀਆਂ ਅਤੇ ਓਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਉਂ ਕਰਨ ਦਾ ਓਹਨਾਂ ਨੂੰ ਇਖ਼ਤਿਆਰ ਦਿੱਤਾ ਗਿਆ ਅਤੇ ਮੈਂ ਓਹਨਾਂ ਦੇ ਜੀਵਾਂ ਨੂੰ ਵੇਖਿਆ ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਓਸ ਦਰਿੰਦੇ ਦੀ ਯਾ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ । ਓਹ ਜੀ ਉੱਠੇ ਅਤੇ ਹਜ਼ਾਰ ਵਰ੍ਹੇ ਮਸੀਹ ਦੇ ਨਾਲ ਰਾਜ ਕਰਦੇ ਰਹੇ
  • ERVPA

    ਫ਼ੇਰ ਮੈਂ ਕੁਝ ਤਖਤ ਦੇਖੇ ਜਿਨ੍ਹਾਂ ਉੱਤੇ ਕੁਝ ਲੋਕ ਬੈਠੇ ਹੋਏ ਸਨ। ਇਹ ਉਹ ਲੋਕ ਸਨ ਜਿਨ੍ਹਾਂ ਨੂੰ ਨਿਰਣਾ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਗਈ ਸੀ। ਮੈਂ ਉਨ੍ਹਾਂ ਲੋਕਾਂ ਦੀਆਂ ਰੂਹਾਂ ਵੀ ਵੇਖੀਆਂ। ਜਿਨ੍ਹਾਂ ਨੇ ਆਪਣੇ ਸਿਰ ਝੁਕਾਏ ਸਨ ਕਿਉਂਕਿ ਉਨ੍ਹਾਂ ਨੇ ਮਸੀਹ ਦੇ ਸੱਚ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਦੇ ਸੰਦੇਸ਼ ਨੂੰ ਵਫ਼ਾਦਾਰ ਸਨ। ਉਨ੍ਹਾਂ ਨੇ ਜਾਨਵਰਾਂ ਅਤੇ ਉਸਦੀਆਂ ਮੂਰਤਾਂ ਦੀ ਪੂਜਾ ਨਹੀਂ ਕੀਤੀ। ਉਨਹਆਂ ਕੋਲ ਉਨ੍ਹਾਂ ਦੇ ਹੱਥਾਂ ਜਾਂ ਉਨ੍ਹਾਂ ਦੇ ਮਥਿਆਂ ਉੱਤੇ ਜਾਨਵਰ ਦਾ ਨਿਸ਼ਾਨ ਨਹੀਂ ਸੀ। ਇਹ ਲੋਕ ਫ਼ਿਰ ਤੋਂ ਜਿਉਂਦੇ ਹੋ ਗਏ ਅਤੇ ਉਨ੍ਹਾਂ ਇੱਕ ਹਜ਼ਾਰ ਸਾਲਾਂ ਤੱਕ ਮਸੀਹ ਨਾਲ ਸ਼ਾਸਨ ਕੀਤਾ।
  • IRVPA

    ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ। ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ।
Total 15 Verses, Current Verse 4 of Total Verses 15
1 2 3 4 5 6 7 8 9 10 11 12 13 14 15
×

Alert

×

punjabi Letters Keypad References