PAV
21. ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਜੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀਆਂ ਸੋਚਾਂ ਵਿੱਚ ਨਿਕੰਮੇ ਬਣ ਗਏ ਅਤੇ ਓਹਨਾਂ ਦੇ ਬੁੱਧਹੀਣ ਮਨ ਅਨ੍ਹੇਰੇ ਹੋ ਗਏ
ERVPA
21. ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ।
IRVPA
21. ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN