ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
6. ਜਿਹੜਾ ਦਿਨ ਨੂੰ ਮੰਨਦਾ ਹੈ ਉਹ ਪ੍ਰਭੁ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੁ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੁ ਦੇ ਲਈ ਨਹੀਂ ਖਾਂਦਾ ਹੈ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ

ERVPA
6. ਜਿਹਡ਼ਾ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਇੱਕ ਦਿਨ ਦੂਜੇ ਨਾਲੋਂ ਚੰਗਾ ਹੈ ਉਹ ਇਹ ਪ੍ਰਭੂ ਲਈ ਕਰ ਰਿਹਾ ਹੈ। ਅਤੇ ਜਿਹਡ਼ਾ ਮਨੁੱਖ ਹਰ ਭਾਂਤ ਦਾ ਭੋਜਨ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ। ਜਿਹਡ਼ਾ ਮਨੁੱਖ ਖਾਸ ਭੋਜਨ ਖਾਣ ਤੋਂ ਇਨਕਾਰ ਕਰਦਾ ਹੈ ਉਹ ਪ੍ਰਭੂ ਲਈ ਹੀ ਕਰਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।

IRVPA
6. ਜਿਹੜਾ ਦਿਨ ਨੂੰ ਮੰਨਦਾ ਹੈ, ਉਹ ਪ੍ਰਭੂ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ, ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੂ ਦੇ ਲਈ ਨਹੀਂ ਖਾਂਦਾ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 23 Verses, Current Verse 6 of Total Verses 23
  • ਜਿਹੜਾ ਦਿਨ ਨੂੰ ਮੰਨਦਾ ਹੈ ਉਹ ਪ੍ਰਭੁ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੁ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੁ ਦੇ ਲਈ ਨਹੀਂ ਖਾਂਦਾ ਹੈ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ
  • ERVPA

    ਜਿਹਡ਼ਾ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਇੱਕ ਦਿਨ ਦੂਜੇ ਨਾਲੋਂ ਚੰਗਾ ਹੈ ਉਹ ਇਹ ਪ੍ਰਭੂ ਲਈ ਕਰ ਰਿਹਾ ਹੈ। ਅਤੇ ਜਿਹਡ਼ਾ ਮਨੁੱਖ ਹਰ ਭਾਂਤ ਦਾ ਭੋਜਨ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ। ਜਿਹਡ਼ਾ ਮਨੁੱਖ ਖਾਸ ਭੋਜਨ ਖਾਣ ਤੋਂ ਇਨਕਾਰ ਕਰਦਾ ਹੈ ਉਹ ਪ੍ਰਭੂ ਲਈ ਹੀ ਕਰਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।
  • IRVPA

    ਜਿਹੜਾ ਦਿਨ ਨੂੰ ਮੰਨਦਾ ਹੈ, ਉਹ ਪ੍ਰਭੂ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ, ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੂ ਦੇ ਲਈ ਨਹੀਂ ਖਾਂਦਾ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।
Total 23 Verses, Current Verse 6 of Total Verses 23
×

Alert

×

punjabi Letters Keypad References