ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
22. ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕਰ ਕੇ ਭਈ ਆਪਣਾ ਕ੍ਰੋਧ ਵਿਖਾਲੇ ਅਤੇ ਆਪਣੀ ਸਮਰੱਥਾ ਪਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ ਵੱਡੇ ਧੀਰਜ ਨਾਲ ਸਹਾਰਿਆॽ

ERVPA
22. ਇਸੇ ਤਰ੍ਹਾਂ, ਪਰਮੇਸ਼ੁਰ ਨੇ ਕੀਤਾ ਹੈ। ਪਰਮੇਸ਼ੁਰ ਆਪਣਾ ਗੁੱਸਾ ਵਿਖਾਉਣਾ ਚਾਹੁੰਦਾ ਸੀ ਤਾਂ ਜੋ ਲੋਕ ਉਸਦੀ ਸ਼ਕਤੀ ਵੇਖ ਸਕਣ। ਪਰੇਸ਼ੁਰ ਨੇ ਬਹੁਤ ਸਬਰ ਨਾਲ ਉਨ੍ਹਾਂ ਲੋਕਾਂ ਨੂੰ ਸਹਾਰਿਆ ਜਿਨ੍ਹਾਂ ਤੇ ਉਹ ਬਹੁਤ ਗੁੱਸੇ ਸੀ ਅਤੇ ਜੋ ਤਬਾਹੀ ਲਈ ਤਿਆਰ ਕੀਤੇ ਗਏ ਸਨ।

IRVPA
22. ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕੇ ਜੋ ਆਪਣਾ ਕ੍ਰੋਧ ਵਿਖਾਵੇ ਅਤੇ ਆਪਣੀ ਸ਼ਕਤੀ ਪ੍ਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ, ਵੱਡੇ ਧੀਰਜ ਨਾਲ ਸਹਾਰਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 33 Verses, Current Verse 22 of Total Verses 33
  • ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕਰ ਕੇ ਭਈ ਆਪਣਾ ਕ੍ਰੋਧ ਵਿਖਾਲੇ ਅਤੇ ਆਪਣੀ ਸਮਰੱਥਾ ਪਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ ਵੱਡੇ ਧੀਰਜ ਨਾਲ ਸਹਾਰਿਆॽ
  • ERVPA

    ਇਸੇ ਤਰ੍ਹਾਂ, ਪਰਮੇਸ਼ੁਰ ਨੇ ਕੀਤਾ ਹੈ। ਪਰਮੇਸ਼ੁਰ ਆਪਣਾ ਗੁੱਸਾ ਵਿਖਾਉਣਾ ਚਾਹੁੰਦਾ ਸੀ ਤਾਂ ਜੋ ਲੋਕ ਉਸਦੀ ਸ਼ਕਤੀ ਵੇਖ ਸਕਣ। ਪਰੇਸ਼ੁਰ ਨੇ ਬਹੁਤ ਸਬਰ ਨਾਲ ਉਨ੍ਹਾਂ ਲੋਕਾਂ ਨੂੰ ਸਹਾਰਿਆ ਜਿਨ੍ਹਾਂ ਤੇ ਉਹ ਬਹੁਤ ਗੁੱਸੇ ਸੀ ਅਤੇ ਜੋ ਤਬਾਹੀ ਲਈ ਤਿਆਰ ਕੀਤੇ ਗਏ ਸਨ।
  • IRVPA

    ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕੇ ਜੋ ਆਪਣਾ ਕ੍ਰੋਧ ਵਿਖਾਵੇ ਅਤੇ ਆਪਣੀ ਸ਼ਕਤੀ ਪ੍ਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ, ਵੱਡੇ ਧੀਰਜ ਨਾਲ ਸਹਾਰਿਆ।
Total 33 Verses, Current Verse 22 of Total Verses 33
×

Alert

×

punjabi Letters Keypad References