ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਉਪਾਓ ਵੀ ਕੱਢ ਦੇਵੇਗਾ ਭਈ ਤੁਸੀਂ ਝੱਲ ਸੱਕੋ।।

ERVPA
13. ਜਿਹਡ਼ੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਅਰਮੇਸ਼ੁਰ ਉੱਤੇ ਵਿਸ਼ਵਾਸ ਕਰ ਸਕਦੇ ਹੋ। ਉਹ ਤੁਹਾਨੂੰ ਇਸ ਤੋਂ ਵਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ।

IRVPA
13. ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 33 Verses, Current Verse 13 of Total Verses 33
  • ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਉਪਾਓ ਵੀ ਕੱਢ ਦੇਵੇਗਾ ਭਈ ਤੁਸੀਂ ਝੱਲ ਸੱਕੋ।।
  • ERVPA

    ਜਿਹਡ਼ੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਅਰਮੇਸ਼ੁਰ ਉੱਤੇ ਵਿਸ਼ਵਾਸ ਕਰ ਸਕਦੇ ਹੋ। ਉਹ ਤੁਹਾਨੂੰ ਇਸ ਤੋਂ ਵਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ।
  • IRVPA

    ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।
Total 33 Verses, Current Verse 13 of Total Verses 33
×

Alert

×

punjabi Letters Keypad References