PAV
30. ਅਤੇ ਅਨੰਦ ਕਰਨ ਵਾਲੇ ਕਿ ਜਾਣੀਦਾ ਉਹ ਅਨੰਦ ਨਹੀਂ ਕਰਦੇ ਅਤੇ ਮੁੱਲ ਲੈਣ ਵਾਲੇ ਕਿ ਜਾਣੀਦਾ ਉਨ੍ਹਾਂ ਦੇ ਕੋਲ ਮਾਲ ਨਹੀਂ ਹੈ
ERVPA
30. ਜਿਹਡ਼ੇ ਲੋਕ ਉਦਾਸ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਹ ਉਦਾਸ ਨਹੀਂ ਹਨ। ਜਿਹਡ਼ੇ ਵਿਅਕਤੀ ਖੁਸ਼ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਹ ਖੁਸ਼ ਨਹੀਂ ਹਨ। ਜਿਹਡ਼ੇ ਲੋਕ ਚੀਜ਼ਾਂ ਖਰੀਦਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਨ੍ਹਾਂ ਕੋਲ ਕੁਝ ਵੀ ਨਹੀਂ।
IRVPA
30. ਅਤੇ ਰੋਣ ਵਾਲੇ ਅਜਿਹੇ ਹੋਣ ਕਿ ਉਹ ਨਹੀਂ ਰੋਂਦੇ ਅਤੇ ਅਨੰਦ ਕਰਨ ਵਾਲੇ ਅਜਿਹੇ ਕਿ ਉਹ ਅਨੰਦ ਨਹੀਂ ਕਰਦੇ ਅਤੇ ਮੁੱਲ ਲੈਣ ਵਾਲੇ ਕਿ ਉਨ੍ਹਾਂ ਦੇ ਕੋਲ ਮਾਲ ਨਹੀਂ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN