ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
37. ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਕਰੇ ਜਿਹ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਿਆ ਦਾ ਮਾਲਕ ਹੈ ਅਤੇ ਉਹ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਂਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ

ERVPA
37. ਪਰ ਜੇਕਰ ਕਿਸੇ ਦੂਸਰੇ ਵਿਅਕਤੀ ਨੇ ਆਪਣੇ ਮਨ ਵਿੱਚ ਦ੍ਰਿਢ਼ਤਾ ਨਾਲ ਨਿਸ਼ਚਾ ਕੀਤਾ ਹੈ ਕਿ ਵਿਆਹ ਦੀ ਕੋਈ ਜ਼ਰੂਰਤ ਨਹੀਂ ਹੈ, ਤਾਂ ਉਹ, ਜੋ ਵੀ ਚਾਹੁੰਦਾ ਹੈ, ਕਰਨ ਵਾਸਤੇ ਸੁਤੰਤਰ ਹੈ। ਜੇਕਰ ਉਹ ਵਿਅਕਤੀ ਆਪਣੇ ਮਨ ਵਿੱਚ ਨਿਸ਼ਚਾ ਕਰਦਾ ਹੈ ਕਿ ਉਹ ਆਪਣੀ ਧੀ ਦਾ ਵਿਆਹ ਨਹੀਂ ਕਰੇਗਾ, ਤਾਂ ਉਹ ਇੱਕ ਸਹੀ ਗੱਲ ਕਰ ਰਿਹਾ ਹੈ।

IRVPA
37. ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਰਹੇ ਜਿਸ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਾ ਦਾ ਮਾਲਕ ਹੈ ਅਤੇ ਉਹ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 37 of Total Verses 40
  • ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਕਰੇ ਜਿਹ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਿਆ ਦਾ ਮਾਲਕ ਹੈ ਅਤੇ ਉਹ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਂਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ
  • ERVPA

    ਪਰ ਜੇਕਰ ਕਿਸੇ ਦੂਸਰੇ ਵਿਅਕਤੀ ਨੇ ਆਪਣੇ ਮਨ ਵਿੱਚ ਦ੍ਰਿਢ਼ਤਾ ਨਾਲ ਨਿਸ਼ਚਾ ਕੀਤਾ ਹੈ ਕਿ ਵਿਆਹ ਦੀ ਕੋਈ ਜ਼ਰੂਰਤ ਨਹੀਂ ਹੈ, ਤਾਂ ਉਹ, ਜੋ ਵੀ ਚਾਹੁੰਦਾ ਹੈ, ਕਰਨ ਵਾਸਤੇ ਸੁਤੰਤਰ ਹੈ। ਜੇਕਰ ਉਹ ਵਿਅਕਤੀ ਆਪਣੇ ਮਨ ਵਿੱਚ ਨਿਸ਼ਚਾ ਕਰਦਾ ਹੈ ਕਿ ਉਹ ਆਪਣੀ ਧੀ ਦਾ ਵਿਆਹ ਨਹੀਂ ਕਰੇਗਾ, ਤਾਂ ਉਹ ਇੱਕ ਸਹੀ ਗੱਲ ਕਰ ਰਿਹਾ ਹੈ।
  • IRVPA

    ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਰਹੇ ਜਿਸ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਾ ਦਾ ਮਾਲਕ ਹੈ ਅਤੇ ਉਹ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ।
Total 40 Verses, Current Verse 37 of Total Verses 40
×

Alert

×

punjabi Letters Keypad References