ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਅਰ ਜਾਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਓਹ ਟਿਕਦੇ ਸਨ ਅਰਥਾਤ ਪਤਰਸ ਅਰ ਯੂਹੰਨਾ ਅਰ ਯਾਕੂਬ ਅਰ ਅੰਦ੍ਰਿਯਾਸ ਅਰ ਫ਼ਿਲਿੱਪੁਸ ਅਰ ਥੋਮਾ ਅਰ ਬਰਥੁਲਮਈ ਅਰ ਮੱਤੀ ਅਰ ਹਲਫ਼ਾ ਦਾ ਪੁੱਤ੍ਰ ਯਾਕੂਬ ਅਰ ਸ਼ਮਊਨ ਜ਼ੇਲੋਤੇਸ ਅਰ ਯਾਕੂਬ ਦਾ ਪੁੱਤ੍ਰ ਯਹੂਦਾ

ERVPA
13. ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿਥੇ ਉਹ ਪਹਿਆਂ ਰਹਿੰਦੇ ਸਨ। ਇਕ ਕਮਰਾ ਪੌਡ਼ੀਆਂ ਚਢ਼ਕੇ ਸੀ। ਉਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾਸ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।

IRVPA
13. ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 26 Verses, Current Verse 13 of Total Verses 26
  • ਅਰ ਜਾਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਓਹ ਟਿਕਦੇ ਸਨ ਅਰਥਾਤ ਪਤਰਸ ਅਰ ਯੂਹੰਨਾ ਅਰ ਯਾਕੂਬ ਅਰ ਅੰਦ੍ਰਿਯਾਸ ਅਰ ਫ਼ਿਲਿੱਪੁਸ ਅਰ ਥੋਮਾ ਅਰ ਬਰਥੁਲਮਈ ਅਰ ਮੱਤੀ ਅਰ ਹਲਫ਼ਾ ਦਾ ਪੁੱਤ੍ਰ ਯਾਕੂਬ ਅਰ ਸ਼ਮਊਨ ਜ਼ੇਲੋਤੇਸ ਅਰ ਯਾਕੂਬ ਦਾ ਪੁੱਤ੍ਰ ਯਹੂਦਾ
  • ERVPA

    ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿਥੇ ਉਹ ਪਹਿਆਂ ਰਹਿੰਦੇ ਸਨ। ਇਕ ਕਮਰਾ ਪੌਡ਼ੀਆਂ ਚਢ਼ਕੇ ਸੀ। ਉਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾਸ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।
  • IRVPA

    ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।
Total 26 Verses, Current Verse 13 of Total Verses 26
×

Alert

×

punjabi Letters Keypad References