PAV
26. ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਰ ਇਉਂ ਹੋਇਆ ਜੋ ਓਹ ਇੱਕ ਪੂਰਾ ਸਾਲ ਕਲੀਸਿਯਾ ਦੇ ਨਾਲ ਇੱਕਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਕੀਤਾ ਅਤੇ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ।।
ERVPA
26. ਜਦੋਂ ਉਸਨੇ ਸੌਲੁਸ ਨੂੰ ਲਭ ਲਿਆ, ਉਹ ਉਸਨੂੰ ਅੰਤਾਕਿਯਾ ਵਿੱਚ ਲੈ ਆਇਆ ਅਤੇ ਇਹ ਦੋਨੋਂ ਉਥੇ ਪੂਰਾ ਸਾਲ ਰਹੇ। ਹਰ ਵਾਰ ਨਿਹਚਾਵਾਨਾਂ ਦਾ ਟੋਲਾ ਇਕੱਠਾ ਹੋਕੇ ਆਇਆ। ਸੌਲੁਸ ਅਤੇ ਬਰਨਬਾਸ ਉਨ੍ਹਾਂ ਨੂੰ ਮਿਲੇ ਅਤੇ ਬਹੁਤ ਸਾਰੇ ਲੋਕਾਂ ਨੂੰ ਸਿਖਿਆ ਦਿੱਤੀ। ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਯਿਸੂ ਦੇ ਚੇਲੇ “ਮਸੀਹੀ” ਕਹਾਏ।
IRVPA
26. ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN