ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
4. ਸੋ ਉਹ ਨੂੰ ਫੜ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚੌਹੁੰ ਸਿਪਾਹੀਆਂ ਦੇ ਚੌਹੁੰ ਪਹਿਰਿਆਂ ਦੇ ਹਵਾਲੇ ਕੀਤਾ ਭਈ ਉਹ ਦੀ ਚੌਕਸੀ ਕਰਨ ਅਤੇ ਦਾਯਾ ਕੀਤਾ ਜੋ ਉਹ ਨੂੰ ਪਸਾਹ ਦੇ ਤਿਉਹਾਰ ਦੇ ਪਿੱਛੋਂ ਲੋਕਾਂ ਦੇ ਅੱਗੇ ਕੱਢ ਲਿਆਵੇ

ERVPA
4. ਹੇਰੋਦੇਸ ਨੇ ਪਤਰਸ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਸਨੂੰ ਕੈਦ ਵਿੱਚ ਪਾ ਦਿੱਤਾ। ਉਸਨੇ ਸੋਲਾਂ ਸਿਪਾਹੀਆਂ ਨੂੰ ਉਸਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ। ਉਹ ਪਸਾਹ ਦੇ ਤਿਉਹਾਰ ਦੇ ਲੰਘਣ ਦਾ ਇੰਤਜ਼ਾਰ ਕਰਨਾ ਚਾਹੁੰਦਾ ਸੀ ਅਤੇ ਫ਼ੇਰ ਪਤਰਸ ਨੂੰ ਲੋਕਾਂ ਦੇ ਸਾਮ੍ਹਣੇ ਲਿਆਉਣਾ ਚਾਹੁੰਦਾ ਸੀ।

IRVPA
4. ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 4 of Total Verses 25
  • ਸੋ ਉਹ ਨੂੰ ਫੜ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚੌਹੁੰ ਸਿਪਾਹੀਆਂ ਦੇ ਚੌਹੁੰ ਪਹਿਰਿਆਂ ਦੇ ਹਵਾਲੇ ਕੀਤਾ ਭਈ ਉਹ ਦੀ ਚੌਕਸੀ ਕਰਨ ਅਤੇ ਦਾਯਾ ਕੀਤਾ ਜੋ ਉਹ ਨੂੰ ਪਸਾਹ ਦੇ ਤਿਉਹਾਰ ਦੇ ਪਿੱਛੋਂ ਲੋਕਾਂ ਦੇ ਅੱਗੇ ਕੱਢ ਲਿਆਵੇ
  • ERVPA

    ਹੇਰੋਦੇਸ ਨੇ ਪਤਰਸ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਸਨੂੰ ਕੈਦ ਵਿੱਚ ਪਾ ਦਿੱਤਾ। ਉਸਨੇ ਸੋਲਾਂ ਸਿਪਾਹੀਆਂ ਨੂੰ ਉਸਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ। ਉਹ ਪਸਾਹ ਦੇ ਤਿਉਹਾਰ ਦੇ ਲੰਘਣ ਦਾ ਇੰਤਜ਼ਾਰ ਕਰਨਾ ਚਾਹੁੰਦਾ ਸੀ ਅਤੇ ਫ਼ੇਰ ਪਤਰਸ ਨੂੰ ਲੋਕਾਂ ਦੇ ਸਾਮ੍ਹਣੇ ਲਿਆਉਣਾ ਚਾਹੁੰਦਾ ਸੀ।
  • IRVPA

    ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।
Total 25 Verses, Current Verse 4 of Total Verses 25
×

Alert

×

punjabi Letters Keypad References