PAV
37. ਜਦ ਪੌਲੁਸ ਨੂੰ ਕਿਲੇ ਦੇ ਅੰਦਰ ਲੈ ਜਾਣ ਲੱਗੇ ਤਾਂ ਉਹ ਨੇ ਸਰਦਾਰ ਨੂੰ ਕਿਹਾ, ਜੇ ਹੁਕਮ ਹੋਵੇ ਤਾਂ ਮੈਂ ਤੇਰੇ ਅੱਗੇ ਕੁਝ ਆਖਾਂॽ ਉਹ ਬੋਲਿਆ, ਭਲਾ, ਤੂੰ ਯੂਨਾਨੀ ਬੋਲੀ ਜਾਣਦਾ ਹੈਂॽ
ERVPA
37. ਸਿਪਾਹੀ ਉਸਨੂੰ ਸੈਨਾ ਭਵਨ ਵਿੱਚ ਲਿਜਾਣ ਨੂੰ ਤਿਆਰ ਸਨ। ਪੌਲੁਸ ਨੇ ਪੁੱਛਿਆ, “ਕੀ ਮੈਂ ਤੈਨੂੰ ਕੁਝ ਆਖ ਸਕਦਾ ਹਾਂ?” ਉਸਨੇ ਕਿਹਾ, “ਓਏ। ਤੂੰ ਯੂਨਾਨੀ ਭਾਸ਼ਾ ਬੋਲਦਾ ਹੈਂ?
IRVPA
37. ਜਦੋਂ ਪੌਲੁਸ ਨੂੰ ਕਿਲੇ ਦੇ ਅੰਦਰ ਲੈ ਜਾਣ ਲੱਗੇ ਤਾਂ ਉਹ ਨੇ ਸਰਦਾਰ ਨੂੰ ਕਿਹਾ, ਜੇ ਹੁਕਮ ਹੋਵੇ ਤਾਂ ਮੈਂ ਤੇਰੇ ਅੱਗੇ ਕੁਝ ਆਖਾਂ? ਉਹ ਬੋਲਿਆ, ਕੀ, ਤੂੰ ਯੂਨਾਨੀ ਬੋਲੀ ਜਾਣਦਾ ਹੈਂ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN