ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
30. ਅਗਲੇ ਭਲਕ ਉਸ ਨੇ ਇਸ ਇਰਾਦੇ ਨਾਲ ਜੋ ਹਕੀਕਤ ਮਲੂਮ ਕਰੇ ਭਈ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਹ ਨੂੰ ਖੋਲ੍ਹ ਦਿੱਤਾ ਅਤੇ ਪਰਧਾਨ ਜਾਜਕਾਂ ਅਤੇ ਸਾਰੀ ਮਹਾ ਸਭਾ ਦੇ ਇਕੱਠੇ ਹੋਣ ਦਾ ਹੁਕਮ ਦਿੱਤਾ। ਫੇਰ ਉਸ ਨੇ ਪੌਲੁਸ ਨੂੰ ਹੇਠ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜਾ ਕੀਤਾ।।

ERVPA
30. ਅਗਲੇ ਦਿਨ, ਅਸਲੀ ਕਾਰਣ ਜਾਨਣ ਲਈ, ਕਿ ਯਹੂਦੀ ਪੌਲੁਸ ਉੱਪਰ ਦੋਸ਼ ਕਿਉਂ ਲਾ ਰਹੇ ਸਨ, ਸਰਦਾਰ ਨੇ ਪੌਲੁਸ ਨੂੰ ਖੋਲ੍ਹ ਦਿੱਤਾ ਅਤੇ ਪ੍ਰਧਾਨ ਜਾਜਕਾਂ ਅਤੇ ਯਹੂਦੀ ਸਭਾ ਦੇ ਸਦੱਸਾਂ ਦੀ ਇਕਠੀ ਬੈਠਕ ਬੁਲਵਾਉਣ ਦਾ ਹੁਕਮ ਦਿੱਤਾ। ਫ਼ੇਰ ਪੌਲੁਸ ਨੂੰ ਲਿਆਕੇ ਉਨ੍ਹਾਂ ਦੇ ਸਾਮ੍ਹਣੇ ਖਢ਼ਾ ਕੀਤਾ।

IRVPA
30. ਅਗਲੇ ਦਿਨ, ਇਹ ਪਤਾ ਲਗਾਉਣ ਲਈ ਕਿ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਸ ਨੇ ਉਹ ਨੂੰ ਖੋਲ੍ਹ ਦਿੱਤਾ ਅਤੇ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਦੇ ਇਕੱਠੇ ਹੋਣ ਦਾ ਹੁਕਮ ਕੀਤਾ। ਫੇਰ ਉਸ ਨੇ ਪੌਲੁਸ ਨੂੰ ਹੇਠਾਂ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 30 Verses, Current Verse 30 of Total Verses 30
  • ਅਗਲੇ ਭਲਕ ਉਸ ਨੇ ਇਸ ਇਰਾਦੇ ਨਾਲ ਜੋ ਹਕੀਕਤ ਮਲੂਮ ਕਰੇ ਭਈ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਹ ਨੂੰ ਖੋਲ੍ਹ ਦਿੱਤਾ ਅਤੇ ਪਰਧਾਨ ਜਾਜਕਾਂ ਅਤੇ ਸਾਰੀ ਮਹਾ ਸਭਾ ਦੇ ਇਕੱਠੇ ਹੋਣ ਦਾ ਹੁਕਮ ਦਿੱਤਾ। ਫੇਰ ਉਸ ਨੇ ਪੌਲੁਸ ਨੂੰ ਹੇਠ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜਾ ਕੀਤਾ।।
  • ERVPA

    ਅਗਲੇ ਦਿਨ, ਅਸਲੀ ਕਾਰਣ ਜਾਨਣ ਲਈ, ਕਿ ਯਹੂਦੀ ਪੌਲੁਸ ਉੱਪਰ ਦੋਸ਼ ਕਿਉਂ ਲਾ ਰਹੇ ਸਨ, ਸਰਦਾਰ ਨੇ ਪੌਲੁਸ ਨੂੰ ਖੋਲ੍ਹ ਦਿੱਤਾ ਅਤੇ ਪ੍ਰਧਾਨ ਜਾਜਕਾਂ ਅਤੇ ਯਹੂਦੀ ਸਭਾ ਦੇ ਸਦੱਸਾਂ ਦੀ ਇਕਠੀ ਬੈਠਕ ਬੁਲਵਾਉਣ ਦਾ ਹੁਕਮ ਦਿੱਤਾ। ਫ਼ੇਰ ਪੌਲੁਸ ਨੂੰ ਲਿਆਕੇ ਉਨ੍ਹਾਂ ਦੇ ਸਾਮ੍ਹਣੇ ਖਢ਼ਾ ਕੀਤਾ।
  • IRVPA

    ਅਗਲੇ ਦਿਨ, ਇਹ ਪਤਾ ਲਗਾਉਣ ਲਈ ਕਿ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਸ ਨੇ ਉਹ ਨੂੰ ਖੋਲ੍ਹ ਦਿੱਤਾ ਅਤੇ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਦੇ ਇਕੱਠੇ ਹੋਣ ਦਾ ਹੁਕਮ ਕੀਤਾ। ਫੇਰ ਉਸ ਨੇ ਪੌਲੁਸ ਨੂੰ ਹੇਠਾਂ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।
Total 30 Verses, Current Verse 30 of Total Verses 30
×

Alert

×

punjabi Letters Keypad References