ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
1. ਉਨ੍ਹੀਂ ਦਿਨੀਂ ਜਾਂ ਚੇਲੇ ਬਹੁਤ ਹੁੰਦੇ ਜਾਂਦੇ ਸਨ ਤਾਂ ਯੂਨਾਨੀ-ਯਹੂਦੀ ਇਬਰਾਨੀਆਂ ਉੱਤੇ ਬੁੜਬੁੜਾਉਣ ਲੱਗੇ ਕਿਉਂ ਜੋ ਦਿਨ ਦਿਨ ਦੀ ਟਹਿਲ ਵਿੱਚ ਉਨ੍ਹਾਂ ਦੀਆਂ ਵਿਧਵਾਂ ਦੀ ਸੁਧ ਨਹੀਂ ਲੈਂਦੇ ਸਨ

ERVPA
1. ਉਨ੍ਹੀਂ ਦਿਨੀ, ਯਿਸੂ ਦੇ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ। ਇਸ ਅੰਤਰਾਲ ਵਿੱਚ, ਯੂਨਾਨੀ ਬੋਲਣ ਵਾਲੇ ਚੇਲਿਆਂ ਨੇ ਦੂਜੇ ਚੇਲਿਆਂ ਬਾਰੇ, ਜੋ ਕਿ ਇਸਰਾਏਲੀ ਸਨ, ਸ਼ਿਕਾਇਤ ਕੀਤੀ। ਉਨ੍ਹਾਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਹਰ ਰੋਜ਼ ਭੋਜਨ ਦੀ ਵੰਡ ਦਾ ਸਹੀ ਹਿੱਸਾ ਨਹੀਂ ਮਿਲ ਰਿਹਾ ਸੀ।

IRVPA
1. ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 15 Verses, Current Verse 1 of Total Verses 15
1 2 3 4 5 6 7 8 9 10 11 12 13 14 15
  • ਉਨ੍ਹੀਂ ਦਿਨੀਂ ਜਾਂ ਚੇਲੇ ਬਹੁਤ ਹੁੰਦੇ ਜਾਂਦੇ ਸਨ ਤਾਂ ਯੂਨਾਨੀ-ਯਹੂਦੀ ਇਬਰਾਨੀਆਂ ਉੱਤੇ ਬੁੜਬੁੜਾਉਣ ਲੱਗੇ ਕਿਉਂ ਜੋ ਦਿਨ ਦਿਨ ਦੀ ਟਹਿਲ ਵਿੱਚ ਉਨ੍ਹਾਂ ਦੀਆਂ ਵਿਧਵਾਂ ਦੀ ਸੁਧ ਨਹੀਂ ਲੈਂਦੇ ਸਨ
  • ERVPA

    ਉਨ੍ਹੀਂ ਦਿਨੀ, ਯਿਸੂ ਦੇ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ। ਇਸ ਅੰਤਰਾਲ ਵਿੱਚ, ਯੂਨਾਨੀ ਬੋਲਣ ਵਾਲੇ ਚੇਲਿਆਂ ਨੇ ਦੂਜੇ ਚੇਲਿਆਂ ਬਾਰੇ, ਜੋ ਕਿ ਇਸਰਾਏਲੀ ਸਨ, ਸ਼ਿਕਾਇਤ ਕੀਤੀ। ਉਨ੍ਹਾਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਹਰ ਰੋਜ਼ ਭੋਜਨ ਦੀ ਵੰਡ ਦਾ ਸਹੀ ਹਿੱਸਾ ਨਹੀਂ ਮਿਲ ਰਿਹਾ ਸੀ।
  • IRVPA

    ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ।
Total 15 Verses, Current Verse 1 of Total Verses 15
1 2 3 4 5 6 7 8 9 10 11 12 13 14 15
×

Alert

×

punjabi Letters Keypad References