ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
5. ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮੇ ਇੱਕ ਪੁਰਸ਼ ਨੂੰ ਜਿਹੜਾ ਨਿਹਚਾ ਅਰ ਪਵਿੱਤ੍ਰ ਆਤਮਾ ਨਾਲ ਭਰਪੂਰ ਸੀ ਅਰ ਫਿਲਿਪੁੱਸ ਅਰ ਪ੍ਰੋਖੋਰੁਸ ਅਤੇ ਨਿਕਾਨੋਰ ਅਤੇ ਤੀਮੋਨ ਅਰ ਪਰਮਨਾਸ ਅਰ ਨਿਕਲਾਉਸ ਨੂੰ ਜੋ ਅੰਤਾਕਿਯਾ ਦਾ ਇੱਕ ਯਹੂਦੀ-ਮੁਰੀਦ ਸੀ ਚੁਣਿਆ

ERVPA
5. ਸਭ ਲੋਕਾਂ ਨੂੰ ਇਹ ਮਸ਼ਵਰਾ ਪਸੰਦ ਆਇਆ। ਫ਼ੇਰ ਉਨ੍ਹਾਂ ਨੇ ਇਸਤੀਫ਼ਾਨ ਨੂੰ ਜਿਹਡ਼ਾ ਵੱਡੀ ਨਿਹਚਾ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ, ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਊਸ, ਜੋ ਕਿ ਅੰਤਾਕਿਯਾ ਤੋਂ ਸੀ ਅਤੇ ਜੋ ਕਿ ਯਹੂਦੀ ਬਣਿਆ ਸੀ ਨੂੰ ਚੁਣਿਆ।

IRVPA
5. ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 15 Verses, Current Verse 5 of Total Verses 15
1 2 3 4 5 6 7 8 9 10 11 12 13 14 15
  • ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮੇ ਇੱਕ ਪੁਰਸ਼ ਨੂੰ ਜਿਹੜਾ ਨਿਹਚਾ ਅਰ ਪਵਿੱਤ੍ਰ ਆਤਮਾ ਨਾਲ ਭਰਪੂਰ ਸੀ ਅਰ ਫਿਲਿਪੁੱਸ ਅਰ ਪ੍ਰੋਖੋਰੁਸ ਅਤੇ ਨਿਕਾਨੋਰ ਅਤੇ ਤੀਮੋਨ ਅਰ ਪਰਮਨਾਸ ਅਰ ਨਿਕਲਾਉਸ ਨੂੰ ਜੋ ਅੰਤਾਕਿਯਾ ਦਾ ਇੱਕ ਯਹੂਦੀ-ਮੁਰੀਦ ਸੀ ਚੁਣਿਆ
  • ERVPA

    ਸਭ ਲੋਕਾਂ ਨੂੰ ਇਹ ਮਸ਼ਵਰਾ ਪਸੰਦ ਆਇਆ। ਫ਼ੇਰ ਉਨ੍ਹਾਂ ਨੇ ਇਸਤੀਫ਼ਾਨ ਨੂੰ ਜਿਹਡ਼ਾ ਵੱਡੀ ਨਿਹਚਾ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ, ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਊਸ, ਜੋ ਕਿ ਅੰਤਾਕਿਯਾ ਤੋਂ ਸੀ ਅਤੇ ਜੋ ਕਿ ਯਹੂਦੀ ਬਣਿਆ ਸੀ ਨੂੰ ਚੁਣਿਆ।
  • IRVPA

    ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।
Total 15 Verses, Current Verse 5 of Total Verses 15
1 2 3 4 5 6 7 8 9 10 11 12 13 14 15
×

Alert

×

punjabi Letters Keypad References