ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
27. ਤਾਂ ਉਹ ਉੱਠ ਕੇ ਤੁਰ ਪਿਆ ਅਰ ਵੇਖੋ ਕਿ ਹਬਸ਼ ਦੇਸ ਦਾ ਇੱਕ ਮਨੁੱਖ ਸੀ ਜਿਹੜਾ ਖੋਜਾ ਸੀ ਅਰ ਹਬਸ਼ ਦੀ ਰਾਣੀ ਕੰਦਾਕੇ ਦਾ ਵੱਡਾ ਇਖ਼ਤਿਆਰ ਵਾਲਾ ਅਤੇ ਉਹ ਦੇ ਸਾਰੇ ਖਜ਼ਾਨੇ ਉੱਤੇ ਸੀ ਅਰ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ

ERVPA
27. ਫ਼ਿਲਿਪੁੱਸ ਉਠਿਆ ਤੇ ਚਲਾ ਗਿਆ। ਤਸਤੇ ਵਿੱਚ ਉਸਨੇ ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ, ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਰੂਸ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ।

IRVPA
27. ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਕੂਸ਼ ਦੇਸ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 27 of Total Verses 40
  • ਤਾਂ ਉਹ ਉੱਠ ਕੇ ਤੁਰ ਪਿਆ ਅਰ ਵੇਖੋ ਕਿ ਹਬਸ਼ ਦੇਸ ਦਾ ਇੱਕ ਮਨੁੱਖ ਸੀ ਜਿਹੜਾ ਖੋਜਾ ਸੀ ਅਰ ਹਬਸ਼ ਦੀ ਰਾਣੀ ਕੰਦਾਕੇ ਦਾ ਵੱਡਾ ਇਖ਼ਤਿਆਰ ਵਾਲਾ ਅਤੇ ਉਹ ਦੇ ਸਾਰੇ ਖਜ਼ਾਨੇ ਉੱਤੇ ਸੀ ਅਰ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ
  • ERVPA

    ਫ਼ਿਲਿਪੁੱਸ ਉਠਿਆ ਤੇ ਚਲਾ ਗਿਆ। ਤਸਤੇ ਵਿੱਚ ਉਸਨੇ ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ, ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਰੂਸ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ।
  • IRVPA

    ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਕੂਸ਼ ਦੇਸ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ।
Total 40 Verses, Current Verse 27 of Total Verses 40
×

Alert

×

punjabi Letters Keypad References