PAV
67. ਉਪਰੰਤ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਲਿਆ ਅਰ ਉਹ ਉਸ ਦੀ ਪਤਨੀ ਹੋਈ ਅਰ ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਦੇ ਪਿੱਛੋਂ ਸ਼ਾਂਤ ਪ੍ਰਾਪਤ ਹੋਈ।।
ERVPA
IRVPA
67. ਤਦ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਵਿਆਹ ਲਿਆ ਅਤੇ ਉਹ ਉਸ ਦੀ ਪਤਨੀ ਹੋਈ। ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਤੋਂ ਬਾਅਦ ਸ਼ਾਂਤੀ ਮਿਲੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN