ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
30. ਤਦ ਯਾਕੂਬ ਨੇ ਸ਼ਿਮਓਨ ਅਰ ਲੇਵੀ ਨੂੰ ਆਖਿਆ ਤੁਸਾਂ ਮੈਨੂੰ ਔਖਾ ਕੀਤਾ ਅਰ ਏਸ ਦੇਸ ਦੇ ਵਸਨੀਕਾਂ ਵਿੱਚ ਕਨਾਨੀਆਂ ਅਰ ਪਰਿੱਜੀਆਂ ਵਿੱਚ ਤੁਸਾਂ ਮੈਨੂੰ ਘਿਣਾਉਣਾ ਕੀਤਾ ਨਾਲੇ ਮੇਰੇ ਕੋਲ ਥੋੜੇ ਜਿਹੇ ਆਦਮੀ ਹਨ ਸੋ ਓਹ ਮੇਰੇ ਵਿਰੁੱਧ ਇਕੱਠੇ ਹੋਕੇ ਮੈਨੂੰ ਮਾਰਨਗੇ ਸੋ ਮੇਰਾ ਅਰ ਮੇਰੇ ਘਰ ਦਾ ਸੱਤਿਆ ਨਾਸ ਹੋ ਜਾਵੇਗਾ

ERVPA

IRVPA
30. ਤਦ ਯਾਕੂਬ ਨੇ ਸ਼ਿਮਓਨ ਅਤੇ ਲੇਵੀ ਨੂੰ ਆਖਿਆ, ਤੁਸੀਂ ਮੈਨੂੰ ਸੰਕਟ ਵਿੱਚ ਪਾ ਦਿੱਤਾ ਅਤੇ ਇਸ ਦੇਸ਼ ਦੇ ਵਾਸੀਆਂ, ਕਨਾਨੀਆਂ ਅਤੇ ਫ਼ਰਿੱਜ਼ੀਆਂ ਦੇ ਸਾਹਮਣੇ ਮੇਰੀ ਬਦਨਾਮੀ ਕੀਤੀ ਹੈ, ਮੇਰੇ ਕੋਲ ਥੋੜ੍ਹੇ ਜਿਹੇ ਆਦਮੀ ਹਨ, ਇਸ ਲਈ ਹੁਣ ਓਹ ਮੇਰੇ ਵਿਰੁੱਧ ਇਕੱਠੇ ਹੋ ਕੇ ਮੈਨੂੰ ਮਾਰਨਗੇ ਅਤੇ ਮੇਰਾ ਅਤੇ ਮੇਰੇ ਘਰ ਦਾ ਵਿਨਾਸ਼ ਹੋ ਜਾਵੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 31 Verses, Current Verse 30 of Total Verses 31
  • ਤਦ ਯਾਕੂਬ ਨੇ ਸ਼ਿਮਓਨ ਅਰ ਲੇਵੀ ਨੂੰ ਆਖਿਆ ਤੁਸਾਂ ਮੈਨੂੰ ਔਖਾ ਕੀਤਾ ਅਰ ਏਸ ਦੇਸ ਦੇ ਵਸਨੀਕਾਂ ਵਿੱਚ ਕਨਾਨੀਆਂ ਅਰ ਪਰਿੱਜੀਆਂ ਵਿੱਚ ਤੁਸਾਂ ਮੈਨੂੰ ਘਿਣਾਉਣਾ ਕੀਤਾ ਨਾਲੇ ਮੇਰੇ ਕੋਲ ਥੋੜੇ ਜਿਹੇ ਆਦਮੀ ਹਨ ਸੋ ਓਹ ਮੇਰੇ ਵਿਰੁੱਧ ਇਕੱਠੇ ਹੋਕੇ ਮੈਨੂੰ ਮਾਰਨਗੇ ਸੋ ਮੇਰਾ ਅਰ ਮੇਰੇ ਘਰ ਦਾ ਸੱਤਿਆ ਨਾਸ ਹੋ ਜਾਵੇਗਾ
  • IRVPA

    ਤਦ ਯਾਕੂਬ ਨੇ ਸ਼ਿਮਓਨ ਅਤੇ ਲੇਵੀ ਨੂੰ ਆਖਿਆ, ਤੁਸੀਂ ਮੈਨੂੰ ਸੰਕਟ ਵਿੱਚ ਪਾ ਦਿੱਤਾ ਅਤੇ ਇਸ ਦੇਸ਼ ਦੇ ਵਾਸੀਆਂ, ਕਨਾਨੀਆਂ ਅਤੇ ਫ਼ਰਿੱਜ਼ੀਆਂ ਦੇ ਸਾਹਮਣੇ ਮੇਰੀ ਬਦਨਾਮੀ ਕੀਤੀ ਹੈ, ਮੇਰੇ ਕੋਲ ਥੋੜ੍ਹੇ ਜਿਹੇ ਆਦਮੀ ਹਨ, ਇਸ ਲਈ ਹੁਣ ਓਹ ਮੇਰੇ ਵਿਰੁੱਧ ਇਕੱਠੇ ਹੋ ਕੇ ਮੈਨੂੰ ਮਾਰਨਗੇ ਅਤੇ ਮੇਰਾ ਅਤੇ ਮੇਰੇ ਘਰ ਦਾ ਵਿਨਾਸ਼ ਹੋ ਜਾਵੇਗਾ।
Total 31 Verses, Current Verse 30 of Total Verses 31
×

Alert

×

punjabi Letters Keypad References