PAV
18. ਅਤੇ ਕਿਨ੍ਹਾਂ ਨੂੰ ਉਸ ਨੇ ਸੌਂਹ ਖਾ ਕੇ ਆਖਿਆ ਭਈ ਓਹ ਮੇਰੇ ਅਰਾਮ ਵਿੱਚ ਨਾ ਵੜਨਗੇ ਪਰ ਉਨ੍ਹਾਂ ਨੂੰ ਜਿਹੜੇ ਅਣਆਗਿਆਕਾਰ ਸਨ ॽ
ERVPA
18. ਅਤੇ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਕੌਲ ਕੀਤਾ ਸੀ ਕਿ ਉਹ ਕਦੀ ਵੀ ਉਸਦੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਣਗੇ। ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਸੀ ਜਿਨ੍ਹਾਂ ਨੇ ਉਸਦਾ ਹੁਕਮ ਨਹੀਂ ਮੰਨਿਆ।
IRVPA
18. ਅਤੇ ਕਿਨ੍ਹਾਂ ਨੂੰ ਉਸ ਨੇ ਸਹੁੰ ਖਾ ਕੇ ਆਖਿਆ ਭਈ ਉਹ ਮੇਰੇ ਅਰਾਮ ਵਿੱਚ ਨਾ ਵੜਨਗੇ? ਉਨ੍ਹਾਂ ਨੂੰ ਜਿਹੜੇ ਅਣ-ਆਗਿਆਕਾਰ ਸਨ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN