PAV
19. ਵੇਖ, ਉਹ ਬਬਰ ਸ਼ੇਰ ਵਾਂਙੁ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਣਕ ਉੱਤੋਂ ਓਹਨਾਂ ਨੂੰ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਮੁਕੱਰਰ ਕਰਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸੱਕੇਗਾ?
ERVPA
IRVPA
19. ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN