PAV
21. ਅਤੇ ਲੋਕ ਜ਼ਕਰਯਾਹ ਦਾ ਰਾਹ ਵੇਖਦੇ ਸਨ ਅਰ ਹੈਕਲ ਵਿੱਚ ਉਹ ਦੇ ਚਿਰ ਲਾਉਣ ਕਰਕੇ ਹੈਰਾਨ ਹੁੰਦੇ ਸਨ
ERVPA
21. ਬਾਹਰ ਲੋਕ ਅਜੇ ਵੀ ਜ਼ਕਰਯਾਹ ਦਾ ਇੰਤਜ਼ਾਰ ਕਰ ਰਹੇ ਸਨ। ਉਹ ਹੈਰਾਨ ਸਨ ਕਿ ਉਸਨੇ ਮੰਦਰ ਅੰਦਰ ਇੰਨਾ ਸਮਾਂ ਲਾਇਆ।
IRVPA
21. ਅਤੇ ਲੋਕ ਜ਼ਕਰਯਾਹ ਦੀ ਉਡੀਕ ਕਰ ਰਹੇ ਸਨ ਅਤੇ ਹੈਕਲ ਭਵਨ ਵਿੱਚ ਉਸ ਦੇ ਵੱਧ ਸਮਾਂ ਲਾਉਣ ਕਰਕੇ ਹੈਰਾਨ ਹੁੰਦੇ ਸਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN