ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
1. ਐੱਨੇ ਨੂੰ ਜਾਂ ਹਜਾਰਾਂ ਲੋਕ ਇੱਕਠੇ ਹੋਏ ਐਥੋਂ ਤੋੜੀ ਜੋ ਇੱਕ ਦੂਜੇ ਡਿੱਗਿਆ ਪੈਂਦਾ ਸੀ ਤਾਂ ਉਹ ਪਹਿਲਾਂ ਆਪਣੇ ਚੇਲਿਆਂ ਨੂੰ ਕਹਿਣ ਲੱਗਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ

ERVPA
1. ਇਸੇ ਵਿਚਕਾਰ ਕਈ ਹਜ਼ਾਰ ਲੋਕ ਇਕਠ੍ਠੇ ਹੋ ਗਏ ਅਤੇ ਇੱਕ ਦੂਜੇ ਉੱਤੇ ਡਿੱਗਣ ਲੱਗੇ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਫ਼ਰੀਸੀਆਂ ਦੇ ਖਮੀਰ ਤੋਂ ਹੁਸ਼ਿਆਰ ਰਹਿਣਾ ਜੋ ਉਨ੍ਹਾਂ ਦਾ ਕਪਟ ਹੈ।

IRVPA
1. ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 59 Verses, Current Verse 1 of Total Verses 59
  • ਐੱਨੇ ਨੂੰ ਜਾਂ ਹਜਾਰਾਂ ਲੋਕ ਇੱਕਠੇ ਹੋਏ ਐਥੋਂ ਤੋੜੀ ਜੋ ਇੱਕ ਦੂਜੇ ਡਿੱਗਿਆ ਪੈਂਦਾ ਸੀ ਤਾਂ ਉਹ ਪਹਿਲਾਂ ਆਪਣੇ ਚੇਲਿਆਂ ਨੂੰ ਕਹਿਣ ਲੱਗਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ
  • ERVPA

    ਇਸੇ ਵਿਚਕਾਰ ਕਈ ਹਜ਼ਾਰ ਲੋਕ ਇਕਠ੍ਠੇ ਹੋ ਗਏ ਅਤੇ ਇੱਕ ਦੂਜੇ ਉੱਤੇ ਡਿੱਗਣ ਲੱਗੇ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਫ਼ਰੀਸੀਆਂ ਦੇ ਖਮੀਰ ਤੋਂ ਹੁਸ਼ਿਆਰ ਰਹਿਣਾ ਜੋ ਉਨ੍ਹਾਂ ਦਾ ਕਪਟ ਹੈ।
  • IRVPA

    ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ।
Total 59 Verses, Current Verse 1 of Total Verses 59
×

Alert

×

punjabi Letters Keypad References