PAV
27. ਉਸ ਨੇ ਉਹ ਨੂੰ ਆਖਿਆ, ਤੇਰਾ ਭਰਾ ਆਇਆ ਹੈ ਅਰ ਤੇਰੇ ਪਿਉ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ ਇਸ ਲਈ ਜੋ ਉਹ ਨੂੰ ਭਲਾ ਚੰਗਾ ਪਾਇਆ
ERVPA
27. ਨੌਕਰ ਨੇ ਆਖਿਆ, ‘ਤੁਹਾਡਾ ਭਰਾ ਵਾਪਸ ਆ ਗਿਆ ਹੈ। ਤੁਹਾਡੇ ਪਿਤਾ ਜੀ ਬਹੁਤ ਖੁਸ਼ ਹਨ, ਕਿਉਂਕਿ ਉਹ ਠੀਕ-ਠਾਕ ਘਰ ਵਾਪਸ ਆ ਗਿਆ ਹੈ, ਇਸ ਲਈ ਉਸਨੇ ਦਾਵਤ ਲਈ ਸਭ ਤੋਂ ਮੋਟਾ ਵਛਾ ਵਢਿਆ ਹੈ।’
IRVPA
27. ਨੌਕਰ ਨੇ ਉਸ ਨੂੰ ਦੱਸਿਆ, ਤੁਹਾਡਾ ਭਰਾ ਆਇਆ ਹੈ ਅਤੇ ਤੁਹਾਡੇ ਪਿਤਾ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ, ਇਸ ਲਈ ਜੋ ਉਸ ਨੂੰ ਭਲਾ ਚੰਗਾ ਪਾਇਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN