ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
14. ਜੋ ਕੰਡਿਆਲਿਆਂ ਵਿੱਚ ਕਿਰਿਆ ਸੋ ਓਹ ਹਨ ਜਿਨ੍ਹਾਂ ਸੁਣਿਆ ਅਤੇ ਜਾ ਕੇ ਜੀਉਣ ਦੀਆਂ ਚਿੰਤਾਂ ਅਰ ਮਾਯਾ ਅਤੇ ਭੋਗ ਬਿਲਾਸ ਨਾਲ ਦਬਾਏ ਜਾਂਦੇ ਅਤੇ ਪੱਕੇ ਫਲ ਨਹੀਂ ਦਿੰਦੇ ਹਨ

ERVPA
14. ਅਤੇ ਜਿਹਡ਼ੇ ਬੀਜ ਕੰਡਿਆਂ ਵਿਚਕਾਰ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਨੂੰ ਸੁਣਦੇ ਹਨ, ਪਰ ਜਦੋਂ ਉਸਦੇ ਅਨੁਸਾਰ ਰਹਿਣਾ ਸ਼ੁਰੂ ਕਰਦੇ ਹਨ, ਫ਼ੇਰ ਚਿੰਤਾਵਾਂ, ਧਨ ਅਤੇ ਜ਼ਿੰਦਗੀ ਦੇ ਸੁਖ ਚੈਨ ਉਨ੍ਹਾਂ ਨੂੰ ਵਧਣ ਤੋਂ ਦਬਾ ਲੈਂਦੇ ਹਨ ਇਸੇ ਲਈ ਉਹ ਕਦੇ ਵੀ ਫ਼ਲ ਨਹੀਂ ਪਾਉਂਦੇ।

IRVPA
14. ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 14 of Total Verses 56
  • ਜੋ ਕੰਡਿਆਲਿਆਂ ਵਿੱਚ ਕਿਰਿਆ ਸੋ ਓਹ ਹਨ ਜਿਨ੍ਹਾਂ ਸੁਣਿਆ ਅਤੇ ਜਾ ਕੇ ਜੀਉਣ ਦੀਆਂ ਚਿੰਤਾਂ ਅਰ ਮਾਯਾ ਅਤੇ ਭੋਗ ਬਿਲਾਸ ਨਾਲ ਦਬਾਏ ਜਾਂਦੇ ਅਤੇ ਪੱਕੇ ਫਲ ਨਹੀਂ ਦਿੰਦੇ ਹਨ
  • ERVPA

    ਅਤੇ ਜਿਹਡ਼ੇ ਬੀਜ ਕੰਡਿਆਂ ਵਿਚਕਾਰ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਨੂੰ ਸੁਣਦੇ ਹਨ, ਪਰ ਜਦੋਂ ਉਸਦੇ ਅਨੁਸਾਰ ਰਹਿਣਾ ਸ਼ੁਰੂ ਕਰਦੇ ਹਨ, ਫ਼ੇਰ ਚਿੰਤਾਵਾਂ, ਧਨ ਅਤੇ ਜ਼ਿੰਦਗੀ ਦੇ ਸੁਖ ਚੈਨ ਉਨ੍ਹਾਂ ਨੂੰ ਵਧਣ ਤੋਂ ਦਬਾ ਲੈਂਦੇ ਹਨ ਇਸੇ ਲਈ ਉਹ ਕਦੇ ਵੀ ਫ਼ਲ ਨਹੀਂ ਪਾਉਂਦੇ।
  • IRVPA

    ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ।
Total 56 Verses, Current Verse 14 of Total Verses 56
×

Alert

×

punjabi Letters Keypad References